• Sun. Nov 24th, 2024

ਅੰਮ੍ਰਿਤਸਰ ‘ਚ ਕੋਰੋਨਾ ਦੇ 17 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ByJagraj Gill

Jun 15, 2020

ਅੰਮ੍ਰਿਤਸਰ, 15 ਜੂਨ ਦੁਨੀਆ ਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ ‘ਚ ਕੋਰੋਨਾ ਦੇ 17 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਹੁਣ ਤੱਕ ਮਿਲੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 630 ਹੋ ਗਈ ਹੈ।। ਇਸ ਦੇ ਨਾਲ ਹੀ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਵੀ ਅੱਜ ਮੌਤ ਹੋ ਗਈ ਜੋ ਕਿ ਇੱਥੇ ਨਿੱਜੀ ਹਸਪਤਾਲ ‘ਚ ਜੇਰੇ ਇਲਾਜ ਸੀ। । ਹੁਣ ਤੱਕ 21 ਮੌਤਾਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਦੀ ਪੁਸ਼ਟੀ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਵੱਲੋਂ ਕੀਤੀ ਗਈ ਹੈ। 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *