• Fri. Dec 13th, 2024

ਨਵਜੋਤ ਸਿੱਧੂ ਬਣੇਂ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ

ByJagraj Gill

Jul 18, 2021

18 ਜੁਲਾਈ (ਜਗਰਾਜ ਸਿੰਘ ਗਿੱਲ)

ਆਖਿਰ ਕਾਰ ਕਾਫੀ ਜੱਦੋ-ਜਹਿਦ ਤੋਂ ਬਾਅਦ ਕਾਂਗਰਸ ਪਾਰਟੀ ਚ ਚੱਲ ਰਹੀ ਪ੍ਰਧਾਨਗੀ ਦਾ ਰੇੜਕਾ ਖ਼ਤਮ ਹੋ ਗਿਆ ਹੈ ਜੀ ਹਾਂ ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਸਦ ਕੇ ਸੀ ਵੇਨੂਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਹੋਈ ਚਿੱਠੀ ਮੁਤਾਬਕ ਕਾਂਗਰਸ ਪ੍ਰਧਾਨ ਦੇ ਹੁਕਮਾਂ ਤਹਿਤ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਤੋਂ ਇਲਾਵਾ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵਿਚ ਕੁਲਜੀਤ ਸਿੰਘ ਨਾਗਰਾ,ਪਵਨ ਗੋਇਲ,ਸੰਗਤ ਸਿੰਘ ਗਿਲਜੀਆਂ ਅਤੇ ਸੁਖਵਿੰਦਰ ਡੈਨੀ ਸ਼ਾਮਲ ਹਨ  ।

Congratulations to Shri Navjot Singh Sidhu for being appointed as the President of Punjab Congress. Also, best wishes to Shri Sangat Singh Gilzian, Shri Sukhwinder Singh Danny, Shri Pawan Goel and Shri Kuljit Nagra as Working President appointees. https://t.co/spSvcnclQR

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *