News punjab di ਬਾਬਾ ਮਲਕੀਤ ਦਾਸ ਜੀ ਗਊ ਸਾਲਾ ਬੀੜ ਸਿੱਖਾਂ ਵਾਲੇ ਕਿਸਾਨਾਂ ਦੇ ਹੱਕ ‘ਚ ਨਿੱਤਰੇ Jagraj Gill Sep 24, 2020 0 ਕੋਟਕਪੂਰਾ (ਜਗਰਾਜ ਸਿੰਘ ਗਿੱਲ) ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਵਾਸੀਆਂ ਨੂੰ ਅਨਾਜ ਮੁਹਈਆ ਕਰਵਾ ਕੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ ਪਰ ਹਾਲ ਹੀ ਵਿੱਚ ਸੈੈਂਟਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੇ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਕਿਸਾਨਾਂ ਵਿੱਚ ਬੇਚੈਨੀ ਪੈਦਾ ਕਰ ਦਿੱਤੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬੀੜ ਸਿੱਖਾਂ ਵਾਲੇ ਗਊਸ਼ਾਲਾ ਦੇ ਮੁੁੱਖੀ ਬਾਬਾ ਮਲਕੀਤ ਦਾਸ ਜੀ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਕਿਸਾਨ ਨੂੰ ਬਚਾਉਣ ਲਈ ਤੇ ਕਿਸਾਨ ਮਾਰੂ ਖੇਤੀ ਆਰਡੀਨੈਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਖੜਨ ਤਾਂ ਕਿ ਸਰਕਾਰ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ ਅਤੇ ਉਨ੍ਹਾਂ ਕਿਹਾ ਕਿ ਇਹ ਖੇਤੀ ਆਰਡੀਨੈਂਸ ਕੇਵਲ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ ਇਹ ਸਮੁੱਚੇ ਪੰਜਾਬੀਆਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਵਾਲੇ ਹਨ ਕਿਉਂਕਿ ਕਿਸਾਨ ਭਾਈਚਾਰੇ ਨਾਲ ਸਮੁੱਚੇ ਪੰਜਾਬ ਦਾ ਅਰਥਚਾਰਾ ਜੁੜਿਆ ਹੋਇਆ ਹੈ ਇਸ ਲਈ ਸਮੁੱਚੇ ਪੰਜਾਬੀਆਂ ਨੂੰ ਕਿਸਾਨ ਭਾਈਚਾਰੇ ਦਾ ਇੱਕ ਜੁੱਟ ਹੋ ਕੇ ਸਾਥ ਦੇਣਾ ਚਾਹੀਦਾ ਹੈ । Share this: Click to share on X (Opens in new window) X Click to share on Facebook (Opens in new window) Facebook Click to share on WhatsApp (Opens in new window) WhatsApp Click to share on Tumblr (Opens in new window) Tumblr Click to share on LinkedIn (Opens in new window) LinkedIn Click to share on Pocket (Opens in new window) Pocket Click to share on Telegram (Opens in new window) Telegram Click to share on Pinterest (Opens in new window) Pinterest
Jagraj Gill Website: I am Jagraj Singh Gill Chief Editor News Punjab di channel My contact number is +91 9700065709
Government of Punjab News punjab di ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਗੋ ਵੱਲੋਂ ਮੋਗਾ ਵਿਖੇ ਵਿਸ਼ੇਸ਼ ਮੀਟਿੰਗ Jagraj Gill Mar 10, 2026
Government of Punjab News punjab di ਫਰੀਦਕੋਟ ਰੇਂਜ ‘ਆਪ੍ਰੇਸ਼ਨ ਪ੍ਰਹਾਰ 2.0’ ਦੌਰਾਨ ਗੈਂਗਸਟਰਾਂ ਤੇ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ Jagraj Gill Feb 11, 2026
News punjab di ਸਿਰਜਣਾ ਤੇ ਸੰਵਾਦ” ਤਹਿਤ ਗੁਰਮੀਤ ਕੜਿਆਲਵੀ ਤੇ ਜਸਵਿੰਦਰ ਧਰਮਕੋਟ ਨਾਲ਼ ਸੰਵਾਦ Jagraj Gill Feb 4, 2026
News punjab di ਡਾ. ਜੇਤਿੰਦਰ ਸਿੰਘ ਸ਼ੰਟੀ ਮੈਂਬਰ ਵੱਲੋਂ ਮੋਗਾ ਵਿਖੇ ਪ੍ਰਸ਼ਾਸ਼ਨ, ਸਮਾਜ ਸੇਵੀ ਸੰਸਥਾਵਾਂ, ਵਪਾਰੀਆਂ ਆਦਿ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ Jagraj Gill Jan 30, 2026
News punjab di ਭਾਸ਼ਾ ਵਿਭਾਗ ਦੁਆਰਾ ਸੁਰਿੰਦਰਪਾਲ ਕੌਰ ਬਰਾੜ ਦੀ ਪੁਸਤਕ ‘ਵਕਤ, ਪਗਡੰਡੀ ਤੇ ਮੈਂ’ ਦਾ ਲੋਕ ਅਰਪਣ Jagraj Gill Dec 15, 2025
News punjab di ਸ਼੍ਰੀ ਕ੍ਰਿਸ਼ਨ ਪ੍ਰਤਾਪ ਜੀ ਦਾ ਨਵਾਂ ਨਾਵਲ ‘ਰੰਗੋਂ ਬਦਰੰਗ’ ਕੀਤਾ ਗਿਆ ਲੋਕ ਅਰਪਣ । Jagraj Gill Dec 11, 2025
News punjab di ਡਾ. ਸਰਬਜੀਤ ਕੌਰ ਬਰਾੜ ਦੇ ਪਲੇਠੇ ਗ਼ਜ਼ਲ ਕਾਵਿ ਸੰਗ੍ਰਹਿ,”ਤੂੰ ਆਵੀ…” ਦਾ ਲੋਕ ਅਰਪਣ Jagraj Gill Oct 27, 2025
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Δ
Government of Punjab ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦਾ ਸਟਾਕ ਪੂਰਾ , ਸਪਲਾਈ ਪੂਰੀ ਤਰ੍ਹਾਂ ਆਮ ਵਾਂਗ – ਸਾਗਰ ਸੇਤੀ Jagraj Gill Mar 11, 2026
POLITICS 12 ਮਾਰਚ ਨੂੰ ਬਾਘਾਪੁਰਾਣਾ ਵਿੱਚ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’, ਇਤਿਹਾਸਕ ਇਕੱਠ ਹੋਵੇਗਾ – ਨਿਹਾਲ ਸਿੰਘ ਭੁੱਲਰ Jagraj Gill Mar 10, 2026
Leave a Reply