crime ਮੋਗਾ ਵਿੱਚ ਫਿਰ ਚੱਲੀਆਂ ਗੋਲੀਆਂ ਇੱਕ ਨੌਜਵਾਨ ਜ਼ਖ਼ਮੀ Jagraj Gill Jul 17, 2020 0 ਮੋਗਾ,(ਬਿਊਰੋ) ਸ਼ਹਿਰ ‘ਚ ਅਣਪਛਾਤੇ ਹਮਲਾਵਾਰਾਂ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਹਨ ਅਤੇ ਅੱਜ ਇਕ ਵਾਰ ਇਕ ਨੌਜਵਾਨ ‘ਤੇ ਸ਼ਰੇਆਮ ਜਾਨਲੇਵਾ ਹਮਲਾ ਕੀਤਾ ਗਿਆ। ਜਾਣਕਾਰੀ ਮੁਤਾਬਕ ਮੋਗਾ ਦੇ ਪਿੰਡ ਬੁੱਟਰ ‘ਚ ਅੱਜ 3 ਅਣਪਛਾਤਿਆਂ ਵਲੋਂ ਟਰੈਕਟਰ ‘ਤੇ ਜਾ ਰਹੇ ਇਕ ਨੌਜਵਾਨ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਟਰੈਕਟਰ ‘ਤੇ ਸਵਾਰ ਨੌਜਵਾਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਫਿਲਹਾਲ ਸਿਵਲ ਹਸਪਤਾਲ ‘ਚ ਪੁਲਸ ਮੌਜੂਦ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਹੋਏ ਨੌਜਵਾਨ ਦਾ ਕਹਿਣਾ ਹੈ ਕਿ ਜਿਨ੍ਹਾਂ ਵਿਅਕਤੀਆਂ ਨੇ ਪਿਛਲੇ ਦਿਨੀਂ ਸ਼ੋਅਰੂਮ ਮਾਲਕ ਦਾ ਕਤਲ ਕੀਤਾ ਸੀ, ਉਨ੍ਹਾਂ ਨੇ ਹੀ ਅੱਜ ਉਸ ‘ਤੇ ਵੀ ਜਾਨਲੇਵਾ ਹਮਲਾ ਕੀਤਾ ਹੈ ਅਤੇ ਮੋਟਰਸਾਈਕਲ ‘ਤੇ ਆਏ ਨੌਜਵਾਨਾਂ ਵਲੋਂ 15 ਤੋਂ 16 ਫਾਇਰ ਕੀਤੇ ਗਏ ਹਨ। Share this: Click to share on X (Opens in new window) X Click to share on Facebook (Opens in new window) Facebook Click to share on WhatsApp (Opens in new window) WhatsApp Click to share on Tumblr (Opens in new window) Tumblr Click to share on LinkedIn (Opens in new window) LinkedIn Click to share on Pocket (Opens in new window) Pocket Click to share on Telegram (Opens in new window) Telegram Click to share on Pinterest (Opens in new window) Pinterest
Jagraj Gill Website: I am Jagraj Singh Gill Chief Editor News Punjab di channel My contact number is +91 9700065709
crime Moga police ਪਿੰਡ ਲੋਹਾਰਾ ਅੰਮ੍ਰਿਤਸਰ ਰੋਡ ’ਤੇ ਸ਼ੱਕੀ ਹਾਲਾਤਾਂ ਵਿੱਚ ਨਗਨ ਅਵਸਥਾ ਵਿੱਚ ਮਿਲੀ ਮਹਿਲਾ ਦੀ ਲਾਸ਼ Jagraj Gill Dec 12, 2025
crime ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ ‘ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ Jagraj Gill Mar 13, 2025
crime ਮੋਗਾ ਜਿਲੇ ਚ ਘੁੰਮਦੀਆਂ ਠੱਗ ਔਰਤਾਂ ਦੇ ਗਰੋਹ ਤੋਂ ਹੋ ਜਾਓ ਸਾਵਧਾਨ ” ਨਹੀਂ ਤਾਂ ਤੁਸੀਂ ਵੀ ਹੋ ਸਕਦੇ ਹੋ ਠੱਗੀ ਦਾ ਸ਼ਿਕਾਰ Jagraj Gill Dec 10, 2024
crime ਪ੍ਰੈਸ ਕਲੱਬ ਧਰਮਕੋਟ ਦੇ ਦਖਲ ਉਪਰੰਤ ਆਖਰ ਤਿੰਨ ਮਹੀਨੇ ਬਾਅਦ ਐਕਸੀਡੈਂਟ ਮਾਮਲੇ ‘ਚ ਹੋਇਆ ਪਰਚਾ ਦਰਜ Jagraj Gill May 15, 2024
crime ਕਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਦਾ ਅਸਰ, ਕੋਟ ਈਸੇ ਖਾ ਥਾਣੇ ਵੱਲੋਂ ਲਗਾਤਾਰ ਦੋ ਦਿਨਾਂ ਚ ਦੋ ਭਗੌੜੇ ਕਾਬੂ Jagraj Gill Jan 7, 2024
crime Moga Police busts 14 gangs with arrest of over 50 gangsters in one year Jagraj Gill Jul 29, 2021
crime ਮੋਗਾ ਪੁਲਿਸ ਨੇ ਖਾਲਿਸਤਾਨ ਟਾਈਗਰ ਫੋਰਸ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਫ਼ਿਰੌਤੀ ਅਤੇ ਟਾਰਗੇਟ ਕਿਲਿੰਗ ਦੀ ਵੱਡੀ ਸਾਜਿਸ਼ ਨੂੰ ਕੀਤਾ ਨਾਕਾਮ Jagraj Gill Jul 4, 2021
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Δ
Government of Punjab ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਪਿੰਡ ਜਨੇਰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ Jagraj Gill Jan 31, 2026
News punjab di ਡਾ. ਜੇਤਿੰਦਰ ਸਿੰਘ ਸ਼ੰਟੀ ਮੈਂਬਰ ਵੱਲੋਂ ਮੋਗਾ ਵਿਖੇ ਪ੍ਰਸ਼ਾਸ਼ਨ, ਸਮਾਜ ਸੇਵੀ ਸੰਸਥਾਵਾਂ, ਵਪਾਰੀਆਂ ਆਦਿ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ Jagraj Gill Jan 30, 2026
Government of Punjab ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ Jagraj Gill Jan 28, 2026
Leave a Reply