ਧਰਮਕੋਟ ਰਿੱਕੀ ਕੈਲਵੀ
ਅੱਜ ਧਰਮਕੋਟ ਵਿਖੇ ਕਾਂਗਰਸੀ ਲੀਡਰ ਬਿੱਟੂ ਬੀਜਾਪੁਰ ਐਸ ਐਸ ਪੀ ਮੋਗਾ ਦੇ ਨਜ਼ਦੀਕੀ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕਿਹਾ ਐੱਸ ਐੱਸ ਪੀ ਮੋਗਾ ਹਰਮਨਬੀਰ ਸਿੰਘ ਗਿੱਲ ਤੇ ਉਨ੍ਹਾਂ ਦੇ ਭਰਾ ,ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ( ਡਿੰਪਾ) ਰਾਜਨ ਗਿੱਲ ਤੇ ਸਮੂਹ ਗਿੱਲ ਪਰਿਵਾਰ ਨਾਲ ਮਾਤਾ ਜੀ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ਉਨ੍ਹਾਂ ਦੱਸਿਆ ਕੀ ਮਾਤਾ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਮਾਤਮਾ ਦੇ ਚਰਨਾਂ ਵਿਚ ਜਾ ਬਿਰਾਜੇ ਹਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦਿਨ ਸ਼ਨੀਵਾਰ 5 ਜੂਨ 2021 ਨੂੰ ਪੈਣਗੇ ਅੰਤਿਮ ਅਰਦਾਸ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਫੋਰ ਸੀਜ਼ਨਜ਼ ਰਿਜ਼ੌਰਟ ਜੀਟੀ ਰੋਡ ਰਈਆ ਵਿਖੇ ਹੋਵੇਗੀ