• Fri. Sep 20th, 2024

ਕਾਰ ਚਾਲਕ ਨੂੰ ਅੱਗ ਲਾ ਕੇ ਛਾੜ ਦਿੱਤਾ ਗਿਆ

ByJagraj Gill

Dec 6, 2019

ਜ਼ਿਲਾ ਤਰਨਤਾਰਨ (ਗੁਰਪ੍ਰੀਤ ਗਹਿਲੀ) ਬੀਤੇ ਦਿਨੀਂ ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਹਰੀਕੇ ਪਤਨ ਤੋਂ ਕਰੀਬ ਪੰਜ ਕਿਲੋਮੀਟਰ ਦੂਰ ਪਿੰਡ ਕਿਰਤੋਵਾਲ ਨਜ਼ਦੀਕ ਅੱਜ ਸਵੇਰੇ ਇੱਕ ਕਾਰ ਚਾਲਕ ਨੂੰ ਅੱਗ ਲਾ ਕੇ ਸਾੜ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਾਰ ਸਵਾਰ ਜ਼ਿਲ੍ਹਾ ਅੰਬਰਸਰ ਦੇ ਗੇਟ ਹਕੀਮਾਂ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ ਕਾਰ ਦਾ ਨੰਬਰ ਵੀ ਅੰਮ੍ਰਿਤਸਰ ਦਾ ਹੈ। ਇਸ ਮੌਕੇ ਤੇ ਹਰੀਕੇ ਥਾਣਾ ਹਰੀਕੇ ਪੱਤਣ ਦੀ ਪੁਲਿਸ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਅਜੇ ਕੋਈ ਪਛਾਣ ਨਹੀਂ ਹੋ ਸਕੀ ਹੈ ਪੁਲਿਸ ਕਾਰਵਾਈ ਵਿਚ ਲੱਗੀ ਹੋਈ ਹੈ ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *