POLITICS ਖੇਤੀਬਾੜੀ ਖੇਤਰ ਵਿਚ ਕੇਂਦਰ ਸਰਕਾਰ ਦਾ ਦਖ਼ਲ ਬਰਦਾਸ਼ਤ ਨਹੀਂ – ਸੁਖਜਿੰਦਰ ਸਿੰਘ ਰੰਧਾਵਾ Jagraj Gill Oct 1, 2020 0 ਖੇਤੀ ਆਰਡੀਨੈਂਸਾਂ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਵੇਗੀ ਬੱਧਨੀ ਕਲਾਂ, 1 ਅਕਤੂਬਰ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਮੋਗਾ) ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹ ਅੱਜ ਸਥਾਨਕ ਦਾਣਾ ਮੰਡੀ ਵਿੱਚ ਮਿਤੀ 3 ਅਕਤੂਬਰ ਨੂੰ ਹੋਣ ਵਾਲੀ ਕਾਂਗਰਸੀ ਆਗੂ ਸ਼੍ਰੀ ਰਾਹੁਲ ਗਾਂਧੀ ਦੀ ਰੈਲੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਏ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਕਿਸਾਨ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਜਾਣਗੇ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਪਹਿਲਾਂ ਬਿਹਾਰ ਵਿਚ ਲਾਗੂ ਕੀਤਾ ਗਿਆ ਸੀ ਜੌ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਉਥੇ ਕਿਸਾਨਾਂ ਦੀ ਆਮਦਨੀ ਵਿੱਚ ਭਾਰੀ ਗਿਰਾਵਟ ਆਈ ਹੈ। ਕੇਂਦਰ ਸਰਕਾਰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਆਰਡੀਨੈਂਸ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੀ ਹੈ ਜਿਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ। ਜਿੱਥੇ ਵੀ ਮੰਡੀਕਰਨ ਖਤਮ ਕੀਤਾ ਗਿਆ ਹੈ ਉਥੇ ਕਿਸਾਨਾਂ ਅਤੇ ਆਰਥਿਕਤਾ ਦਾ ਮਾੜਾ ਹਾਲ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹ ਕਾਨੂੰਨ 1960 ਵਿੱਚ ਵੀ ਲਾਗੂ ਕੀਤਾ ਗਿਆ ਸੀ, ਜੌ ਕਿ ਤਜ਼ਰਬਾ ਫੇਲ੍ਹ ਹੋਇਆ ਸੀ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਹਰਜੋਤ ਕਮਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਦਰਸ਼ਨ ਸਿੰਘ ਬਰਾੜ, ਇੰਦਰਜੀਤ ਸਿੰਘ ਜ਼ੀਰਾ (ਸਾਰੇ ਵਿਧਾਇਕ), ਆਈ ਜੀ ਕੌਸਤੁਭ ਸ਼ਰਮਾ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਹਰਮਨਬੀਰ ਸਿੰਘ ਗਿੱਲ, ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਕਮਲਜੀਤ ਸਿੰਘ ਬਰਾੜ ਅਤੇ ਹੋਰ ਹਾਜ਼ਰ ਸਨ। Post Views: 26 Share this: Share on X (Opens in new window) X Share on Facebook (Opens in new window) Facebook Share on WhatsApp (Opens in new window) WhatsApp Share on Tumblr (Opens in new window) Tumblr Share on LinkedIn (Opens in new window) LinkedIn Share on Telegram (Opens in new window) Telegram Share on Pinterest (Opens in new window) Pinterest
Jagraj Gill Website: I am Jagraj Singh Gill Chief Editor News Punjab di channel My contact number is +91 9700065709
POLITICS ਪਾਰਟੀ ਅਨੁਸ਼ਾਸਨ ਭੰਗ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਏਗਾ / ਨਿਹਾਲ ਸਿੰਘ ਭੁੱਲਰ Jagraj Gill Jun 6, 2026
POLITICS ਆਪ ਅਤੇ ਕਾਂਗਰਸ ਨੂੰ ਝੱਟਕਾ,17 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ, ਰਾਜਵਿੰਦਰ ਸਿੰਘ ਧਰਮਕੋਟ ਨੇ ਕੀਤਾ ਸਵਾਗਤ Jagraj Gill Jun 3, 2026
POLITICS ਵਿਧਾਇਕ ਲਾਡੀ ਢੋਸ ਦੀ ਅਗਵਾਈ ਹੇਠ ‘ਆਪ’ ਦੇ 13 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ Jagraj Gill May 15, 2026
POLITICS ਨੋ ਡਿਊ ਸਰਟੀਫਿਕੇਟ ਨਾ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ ਪ੍ਰਦਰਸ਼ਨ Jagraj Gill May 13, 2026
POLITICS ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ ਵਿੱਚ ਪੰਜਾਹ ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ – ਸੰਨੀ ਗਿੱਲ Jagraj Gill May 12, 2026
POLITICS ਕਾਂਗਰਸ ਨੇ ਜਿਲ੍ਹਾ ਮੋਗਾ ਚ ਸੰਗਠਨ ਸਿਰਜਣਾ ਤਹਿਤ ਸਪੈਸ਼ਲ ਇਨਵੈਟੀ ਆਗੂਆਂ ਦੀ ਸੂਚੀ ਜਾਰੀ ਕੀਤੀ Jagraj Gill May 10, 2026
POLITICS ਡਾ.ਅਮਰਜੀਤ ਸਿੰਘ ਸੈਦੋਕੇ ਨਿਹਾਲ ਸਿੰਘ ਵਾਲਾ ਹਲਕੇ ਦੇ ਬਾਵਰੀਆ ਸਮਾਜ ਦੇ ਪ੍ਰਧਾਨ ਨਿਯੁਕਤ / ਰਾਜਵਿੰਦਰ ਸਿੰਘ Jagraj Gill May 9, 2026
POLITICS ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਨੀ ਗਿੱਲ ਦੀ ਅਗਵਾਈ ਵਿੱਚ ਨਗਰ ਨਿਗਮ ਮੋਗਾ ਖਿਲਾਫ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ Jagraj Gill May 5, 2026
POLITICS ਜਿਲ੍ਹਾ ਕਾਂਗਰਸ ਮੋਗਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਨਾਲ ਜੁੜੀ ਗੰਭੀਰ ਅਤੇ ਸ਼ਰਮਨਾਕ ਘਟਨਾ ਦੇ ਸੰਦਰਭ ਵਿੱਚ ਡੀ ਸੀ ਮੋਗਾ ਨੂੰ ਮੰਗ ਪੱਤਰ ਦਿੱਤਾ Jagraj Gill May 5, 2026
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Δ
Moga police ਐਸ .ਐਸ. ਪੀ ਸਰਤਾਜ ਸਿੰਘ ਚਾਹਲ ਨੇ ਮੋਗਾ ਪੁਲਿਸ ਵੱਲੋਂ 06 ਤੋਂ 12 ਜੂਨ ਤੱਕ ਕੀਤੀ ਕਾਰਗੁਜ਼ਾਰੀ ਰਿਪੋਰਟ ਕੀਤੀ ਸਾਂਝੀ Jagraj Gill Jun 14, 2026
News punjab di Punjab ਪ੍ਰੈਸ ਕਲੱਬ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਸੰਪੰਨ, ਖ਼ਬਰਾਂ ਦੇ ਪ੍ਰਕਾਸ਼ਨ ਸਬੰਧੀ ਲਿਆ ਗਿਆ ਅਹਿਮ ਫੈਸਲਾ Jagraj Gill Jun 12, 2026
Education ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਬਾਰੇ ਕੰਗਨਾ ਰਣੌਤ ਦੀ ਮਾੜੀ ਟਿੱਪਣੀ ਦੀ ਨਿੰਦਾ ਕੰਗਨਾ ਰਣੌਤ ਸਮੁੱਚੇ ਨਰਸ ਭਾਈਚਾਰੇ ਤੋਂ ਮਾਫ਼ੀ ਮੰਗੇ -ਮੋਗਾ Jagraj Gill Jun 12, 2026
Government of Punjab Punjab ਭਾਸ਼ਾ ਵਿਭਾਗ ਵੱਲੋਂ ਸਮਾਜ ਸੇਵੀ ਰਣਧੀਰ ਸਿੰਘ ਢਿੱਲੋਂ ਦਾ ਵਿਸ਼ੇਸ਼ ਸਨਮਾਨ Jagraj Gill Jun 12, 2026
Leave a Reply