ਧਰਮਕੋਟ 31 ਅਗਸਤ (ਰਿਕੀ ਕੈਲਵੀ)
ਗੋਲਡਨ ਐਜੂਕੇਸ਼ਨ ਸੰਸਥਾ ਵੱਖ ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵੱਲੋਂ ਸਿਮਰਨਜੀਤ ਕੌਰ ਵਾਸੀ ਕੜਿਆਲ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਸੁਭਾਸ਼ ਪਲਤਾ ਨੇ ਕਿਹਾ ਕਿ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਕਿ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਲ ਨਹੀਂ ਆਉਂਦੀ | ਉਹਨਾ ਵਿਦਿਆਰਥੀ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਤੇ ਉਨ੍ਹਾਂ ਦੱਸਿਆ ਕਿ ਕੈਨੇਡਾ ਕਾਲਜ ਮੌਨਟ੍ਰਿਆਲ ਦੇ ਵੀਜ਼ੇ ਵੀ ਆਉਣੇ ਸ਼ੁਰੂ ਹੋ ਗਏ ਹਨ | ਉਹਨਾ ਦੱਸਿਆ ਕਿ ਸੰਸਥਾ ਦੀ ਇਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਸ, ਇੰਮੀਗ੍ਰੇਸ਼ਨ, ਪੀ.ਟੀ.ਈ, ਇੰਡੋੋ-ਕਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸੈਂਡੀ, ਅਮਨਦੀਪ ਸਿੰਘ, ਅਮਨਪ੍ਰੀਤ ਕੌਰ ਕੁਆਰਡੀਨੇਟਰ, ਕੁਲਬੀਰ ਕੌਰ, ਮਹਿਕਪਰੀਤ ਕੌਰ, ਮਨਪ੍ਰੀਤ ਕੌਰ, ਮਨਵੀਰ ਕੌਰ, ਲਵਲੀਨ ਕੌਰ, ਸੁਖਦੀਪ ਕੌਰ, ਪ੍ਰਦੀਪ ਸਿੰਘ, ਗੁਰਪ੍ਰੀਤ ਸਿੰਘ ਮਨੀ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ ਹਾਜ਼ਰ ਸਨ ।