ਭਾਗ ਲੈਣ ਦੇ ਚਾਹਵਾਨ ਪ੍ਰਾਰਥੀ, ਕਰਵਾਉਣ ਆਪਣੀ ਆਨਲਾਈਨ ਰਜਿਸਟ਼੍ਰੇਸ਼ਨ—ਰੋਜ਼ਗਾਰ ਬਿਊਰੋ ਅਫ਼ਸਰ ਮੋਗਾ
(ਮੋਗਾ) ਜਗਰਾਜ ਸਿੰਘ ਗਿੱਲ
ਪੰਜਾਬ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਬੇਰੋਜ਼ਗਾਰਾਂ ਦੀ ਰੋਜ਼ਗਾਰ ਦੀ ਤਲਾਸ਼ ਖਤਮ ਕਰਨ ਲਈ, ਰੋਜ਼ਗਾਰ ਦਿਵਾਉਣ ਲਈ ਅਤੇ ਰੋਜ਼ਗਾਰ ਲੈਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪਿੰਡ ਪੱਧਰੀ/ਸ਼ਹਿਰ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਸਵੈ ਰੋਜ਼ਗਾਰ ਕੈਂਪ, ਰੋਜ਼ਗਾਰ ਕੈਂਪ ਅਤੇ ਹੋਰ ਅਨੇਕਾਂ ਗਤੀਵਿਧੀਆਂ ਰਾਹੀਂ ਬੇਰੋਜ਼ਗਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਕਤ ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਹੁਣ ਰੋਜ਼ਗਾਰ ਬਿਊਰੋ ਵੱਨੋਂ ਰੋਜ਼ਗਾਰ ਦੇ ਵੱਖ ਵੱਖ ਮੌਕਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਮੋਗਾ ਆਈ.ਟੀ.ਆਈ. ਵਿਖੇ ਜਿ਼ਲ੍ਹਾ ਪੱਧਰੀ ਐਪਰੈਂਟਸਿ਼ਪ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੇਲੇ ਚਾਹਵਾਨ ਪ੍ਰਾਰਥੀ ਬਿਊਰੋ ਵੱਲੋਂ ਜਾਰੀ ਕੀਤੇ ਗਏ ਲਿੰਕ https://docs.google.com/forms/ d/19ErHI9M- odkv1CvfAPARR0kirAQcC8xf3RBEqQ kv8tU/edit?usp=drivesdk ਉੱਪਰ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਹ ਐਪਰੈਂਟਸਿ਼ਪ ਮੇਲਾ ਮਿਤੀ 8 ਮਈ, 2023 ਨੂੰ ਸਵੇਰੇ 10 ਵਜੇ ਆਯੋਜਿਤ ਕੀਤਾ ਜਾ ਰਿਹਾ ਹੈ।
ਰੋਜ਼ਗਾਰ ਬਿਊਰੋ ਅਫ਼ਸਰ ਨੇ ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੱਸਦਿਆਂ ਕਿਹਾ ਕਿ ਇੱਥੇ ਆਉਣ ਸਮੇਂ ਆਪਣਾ ਆਧਾਰ ਕਾਰਡ, ਵਿੱਦਿਅਕ ਯੋਗਤਾ ਸਰਟੀਫਿਕੇਟ ਅਤੇ ਜਾਤੀ ਸਰਟੀਫਿਕੇਟ ਲਿਆਉਣੇ ਯਕੀਨੀ ਬਣਾਏ ਜਾਣ।
ਸ੍ਰੀਮਤੀ ਪਰਮਿੰਦਰ ਕੌਰ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈ ਕੇ ਲਾਹਾ ਲੈਣ ਨੂੰ ਯਕੀਨੀ ਬਣਾਉਣ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਫ਼ਸਰ ਮੋਗਾ ਸ੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਕਤ ਗਤੀਵਿਧੀਆਂ ਦੀ ਲਗਾਤਾਰਤਾ ਵਿੱਚ ਹੁਣ ਰੋਜ਼ਗਾਰ ਬਿਊਰੋ ਵੱਨੋਂ ਰੋਜ਼ਗਾਰ ਦੇ ਵੱਖ ਵੱਖ ਮੌਕਿਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਮੋਗਾ ਆਈ.ਟੀ.ਆਈ. ਵਿਖੇ ਜਿ਼ਲ੍ਹਾ ਪੱਧਰੀ ਐਪਰੈਂਟਸਿ਼ਪ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੇਲੇ ਚਾਹਵਾਨ ਪ੍ਰਾਰਥੀ ਬਿਊਰੋ ਵੱਲੋਂ ਜਾਰੀ ਕੀਤੇ ਗਏ ਲਿੰਕ https://docs.google.com/forms/