• Fri. Sep 20th, 2024

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ ਵਿਕਾਸ ਦੇ ਕਾਰਜ/ ਰਾਜਪੂਤ, ਦਵਿੰਦਰ ਸਰਪੰਚ

ByJagraj Gill

Aug 6, 2020

ਕੋਟ ਈਸੇ ਖਾਂ ( ਜਗਰਾਜ ਲੋਹਾਰਾ) ਹਲਕਾ ਧਰਮਕੋਟ ਚ ਵਿਕਾਸ ਦੇ ਕਾਰਜ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ ਹਲਕਾ ਧਰਮਕੋਟ ਦੇ ਵਿਧਾਇਕ ਸ: ਸੁਖਜੀਤ ਸਿੰਘ ਲੋਹਗੜ੍ਹ ਜੋ ਕਿ ਰਾਜਨੀਤੀ ਦੇ ਖੇਤਰ ਵਿੱਚ ਬੇਦਾਗ ਲੀਡਰ ਹਨ ਜਿਨ੍ਹਾਂ ਦਾ ਇੱਕੋ ਇੱਕ ਸੁਪਨਾ ਹੈ ਕਿ ਹਲਕਾ ਧਰਮਕੋਟ ਦੇ ਅਧੀਨ ਆਉਂਦੇ ਹਰੇਕ ਕਸਬੇ , ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਆਗੂ ਪ੍ਰਕਾਸ਼ ਰਾਜਪੂਤ ਅਤੇ ਦਵਿੰਦਰ ਸਿੰਘ ਬਿੰਦਰ ਸਰਪੰਚ ਘਲੋਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ । ਅਤੇ ਕਿਹਾ ਕਿ ਕੋਟ ਇਸੇ ਖਾਂ ਚ ਵਿਕਾਸ ਕਾਰਜਾਂ ਦੇ ਕੰਮ ਵੱਡੇ ਪੱਧਰ ਤੇ ਚੱਲ ਰਹੇ ਹਨ ਅਤੇ   ਜੋ ਰਹਿੰਦੇ ਹਨ ਉਹ ਜਲਦੀ ਹੀ ਸ਼ੁਰੂ ਕੀਤੇ ਜਾ ਰਹੇ ਹਨ । ਥੋੜ੍ਹੇ ਹੀ ਸਮੇਂ  ਵਿਚ  ਕੋਟ ਈਸੇ ਖਾਂ ਦੇ ਨੁਹਾਰ ਬਦਲ ਦਿੱਤੀ ਜਾਵੇਗੀ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *