• Thu. Sep 19th, 2024

ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦਾ ਹੋਇਆ ਦਿਹਾਂਤ

ByJagraj Gill

May 15, 2020

15 ਮਈ (ਜਗਰਾਜ ਗਿੱਲ)
ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ਅੱਜ ਅਕਾਲ ਚਲਾਣਾ ਕਰ ਗਏ।ਉਹਨਾਂ ਦਾ ਜਨਮ 6 ਅਗਸਤ,1931 ਨੂੰ ਹੋਇਆ ਸੀ। ਉਹ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਫੋਰਟਿਸ ਹਸਪਤਾਲ ਮੁਹਾਲੀ ਵਿਚ ਵੈਂਟੀਲੇਟਰ ਤੇ ਸਨ । ਅਜੇ ਥੌੜਾ ਸਮਾਂ ਪਹਿਲੇ ਹੀ ਉਨਾਂ ਦੀ ਧਰਮ ਪਤਨੀ ਦਾ ਦੇਹਾਂਤ ਹੋਇਆ ਸੀ ਬਾਦਲ ਪਰਿਵਾਰ ਉਸ ਸਦਮੇ ਵਿੱਚੋਂ ਅਜੇ ਬਾਹਰ ਨਹੀਂ ਆਇਆ ਸੀ ਕਿ ਗੁਰਦਾਸ ਸਿੰਘ ਬਾਦਲ ਦਾ ਅਕਾਲ ਚਲਾਣਾ ਬਾਦਲ ਪਰਿਵਾਰ ਤੇ ਕਹਿਰ ਬਣ ਕੇ ਟੁੱਟਿਆ । ਕਦੇ ਸਮਾਂ ਸੀ ਇਨਾਂ ਦੋਹਾਂ ਭਰਾਵਾਂ ਦੀ ਜੋੜੀ ਪੰਜਾਬ ਦੇ ਦਿਲਾਂ ਤੇ ਰਾਜ ਕਰਦੀ ਸੀ ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *