• Thu. Sep 19th, 2024

ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕੈਪਟਨ ਅਮਰਿੰਦਰ ਸਿੰਘ ਫ਼ਿਕਰਮੰਦ/ਧੀਰ, ਬਿੱਟੂ

ByJagraj Gill

Aug 26, 2020
ਕੋਟ ਈਸੇ ਖਾਂ (ਜਗਰਾਜ ਸਿੰਘ ਗਿੱਲ) ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਨ ਲਈ ਹਰ ਸਮੇਂ ਤੱਤਪਰ ਰਹਿੰਦੇ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਊਜ਼ ਪੰਜਾਬ ਦੀ ਚੈਨਲ ਦੇ ਨਾਲ ਗੱਲਬਾਤ ਕਰਦੇ ਹੋਏ ਸ੍ਰੀ ਵਿਜੈ ਕੁਮਾਰ ਧੀਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕੋਟ ਈਸੇ ਖਾਂ ਅਤੇ ਸੁਮਿਤ ਕੁਮਾਰ (ਬਿੱਟੂ) ਮਲਹੋਤਰਾ ਸੀਨੀਅਰ ਕਾਂਗਰਸ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ । ਇਸ ਮੌਕੇ ਬਿੱਟੂ ਮਲਹੋਤਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕੋ ਇਕ ਲੀਡਰ ਹਨ ਜਿਨ੍ਹਾਂ ਦੀ ਦ੍ਰਿੜਤਾ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰ ਸਕਦੀ ਹੈ । ਇਸ ਮੌਕੇ ਸ੍ਰੀ ਵਿਜੈ ਕੁਮਾਰ ਧੀਰ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਅਤੇ ਕੇਂਦਰੀ ਜਲ ਸ੍ਰੋਤ ਮੰਤਰੀ ਨਾਲ ਆਨਲਾਈਨ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦਾ ਕਾਨੂੰਨੀ ਅਤੇ ਰਾਜਸੀ ਪੱਖ ਤੋਂ ਮਜ਼ਬੂਤ ਨਾਲ ਰੱਖਿਆ ਹੈ

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *