News punjab di ਬਾਬਾ ਮਲਕੀਤ ਦਾਸ ਜੀ ਗਊ ਸਾਲਾ ਬੀੜ ਸਿੱਖਾਂ ਵਾਲੇ ਕਿਸਾਨਾਂ ਦੇ ਹੱਕ ‘ਚ ਨਿੱਤਰੇ Jagraj Gill Sep 24, 2020 0 ਕੋਟਕਪੂਰਾ (ਜਗਰਾਜ ਸਿੰਘ ਗਿੱਲ) ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਦੇਸ਼ ਵਾਸੀਆਂ ਨੂੰ ਅਨਾਜ ਮੁਹਈਆ ਕਰਵਾ ਕੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਹੈ ਪਰ ਹਾਲ ਹੀ ਵਿੱਚ ਸੈੈਂਟਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਨੇ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਕਿਸਾਨਾਂ ਵਿੱਚ ਬੇਚੈਨੀ ਪੈਦਾ ਕਰ ਦਿੱਤੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਬੀੜ ਸਿੱਖਾਂ ਵਾਲੇ ਗਊਸ਼ਾਲਾ ਦੇ ਮੁੁੱਖੀ ਬਾਬਾ ਮਲਕੀਤ ਦਾਸ ਜੀ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕੀਤਾ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਕਿਸਾਨ ਨੂੰ ਬਚਾਉਣ ਲਈ ਤੇ ਕਿਸਾਨ ਮਾਰੂ ਖੇਤੀ ਆਰਡੀਨੈਸਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਖੜਨ ਤਾਂ ਕਿ ਸਰਕਾਰ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਨ ਲਈ ਮਜਬੂਰ ਹੋ ਜਾਵੇ ਅਤੇ ਉਨ੍ਹਾਂ ਕਿਹਾ ਕਿ ਇਹ ਖੇਤੀ ਆਰਡੀਨੈਂਸ ਕੇਵਲ ਕਿਸਾਨਾਂ ਲਈ ਹੀ ਘਾਤਕ ਨਹੀਂ ਹਨ ਇਹ ਸਮੁੱਚੇ ਪੰਜਾਬੀਆਂ ਨੂੰ ਆਰਥਿਕ ਤੌਰ ਤੇ ਕਮਜ਼ੋਰ ਕਰਨ ਵਾਲੇ ਹਨ ਕਿਉਂਕਿ ਕਿਸਾਨ ਭਾਈਚਾਰੇ ਨਾਲ ਸਮੁੱਚੇ ਪੰਜਾਬ ਦਾ ਅਰਥਚਾਰਾ ਜੁੜਿਆ ਹੋਇਆ ਹੈ ਇਸ ਲਈ ਸਮੁੱਚੇ ਪੰਜਾਬੀਆਂ ਨੂੰ ਕਿਸਾਨ ਭਾਈਚਾਰੇ ਦਾ ਇੱਕ ਜੁੱਟ ਹੋ ਕੇ ਸਾਥ ਦੇਣਾ ਚਾਹੀਦਾ ਹੈ । Post Views: 5 Share this: Share on X (Opens in new window) X Share on Facebook (Opens in new window) Facebook Share on WhatsApp (Opens in new window) WhatsApp Share on Tumblr (Opens in new window) Tumblr Share on LinkedIn (Opens in new window) LinkedIn Share on Telegram (Opens in new window) Telegram Share on Pinterest (Opens in new window) Pinterest
Jagraj Gill Website: I am Jagraj Singh Gill Chief Editor News Punjab di channel My contact number is +91 9700065709
News punjab di ਸ਼ਹਿਰ ਦੇ ਸੁੰਦਰੀਕਰਨ ਵਿੱਚ ਵਰਤਿਆ ਜਾ ਰਿਹਾ ਘਟੀਆ ਦਰਜੇ ਦਾ ਮੈਟੀਰੀਅਲ – ਸਿਵਲ ਸੁਸਾਇਟੀ ਮੋਗਾ । Jagraj Gill May 23, 2026
crime News punjab di ਲੋਹਾਰਾ ਵਿੱਚ ਮਾਸੂਮ ਬੱਚੀ ਦੀ ਆਤਮਿਕ ਸ਼ਾਂਤੀ ਲਈ ਸੁਖਮਨੀ ਸਾਹਿਬ ਦੇ ਜਾਪ Jagraj Gill Apr 26, 2026
News punjab di ਵਰਿੰਦਾਵਨ ‘ਚ ਵੱਡਾ ਹਾਦਸਾ:ਪੰਜਾਬ ਦੇ 32 ਸ਼ਰਧਾਲੂ ਡੁੱਬੇ, ਗੋਤਾਖੋਰਾਂ ਨੇ ਕੱਢੀਆਂ 9 ਲਾਸ਼ਾਂ Jagraj Gill Apr 10, 2026
Government of Punjab News punjab di ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਆਂਕ ਕਾਨੂੰਗੋ ਵੱਲੋਂ ਮੋਗਾ ਵਿਖੇ ਵਿਸ਼ੇਸ਼ ਮੀਟਿੰਗ Jagraj Gill Mar 10, 2026
Government of Punjab News punjab di ਫਰੀਦਕੋਟ ਰੇਂਜ ‘ਆਪ੍ਰੇਸ਼ਨ ਪ੍ਰਹਾਰ 2.0’ ਦੌਰਾਨ ਗੈਂਗਸਟਰਾਂ ਤੇ ਨਸ਼ਾ ਤਸਕਰਾਂ ‘ਤੇ ਵੱਡੀ ਕਾਰਵਾਈ Jagraj Gill Feb 11, 2026
News punjab di ਸਿਰਜਣਾ ਤੇ ਸੰਵਾਦ” ਤਹਿਤ ਗੁਰਮੀਤ ਕੜਿਆਲਵੀ ਤੇ ਜਸਵਿੰਦਰ ਧਰਮਕੋਟ ਨਾਲ਼ ਸੰਵਾਦ Jagraj Gill Feb 4, 2026
News punjab di ਡਾ. ਜੇਤਿੰਦਰ ਸਿੰਘ ਸ਼ੰਟੀ ਮੈਂਬਰ ਵੱਲੋਂ ਮੋਗਾ ਵਿਖੇ ਪ੍ਰਸ਼ਾਸ਼ਨ, ਸਮਾਜ ਸੇਵੀ ਸੰਸਥਾਵਾਂ, ਵਪਾਰੀਆਂ ਆਦਿ ਨਾਲ ਵਿਸ਼ੇਸ਼ ਮੀਟਿੰਗ ਦਾ ਆਯੋਜਨ Jagraj Gill Jan 30, 2026
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Δ
News punjab di ਸ਼ਹਿਰ ਦੇ ਸੁੰਦਰੀਕਰਨ ਵਿੱਚ ਵਰਤਿਆ ਜਾ ਰਿਹਾ ਘਟੀਆ ਦਰਜੇ ਦਾ ਮੈਟੀਰੀਅਲ – ਸਿਵਲ ਸੁਸਾਇਟੀ ਮੋਗਾ । Jagraj Gill May 23, 2026
POLITICS ਵਿਧਾਇਕ ਲਾਡੀ ਢੋਸ ਦੀ ਅਗਵਾਈ ਹੇਠ ‘ਆਪ’ ਦੇ 13 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ Jagraj Gill May 15, 2026
POLITICS ਨੋ ਡਿਊ ਸਰਟੀਫਿਕੇਟ ਨਾ ਮਿਲਣ ’ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ ਪ੍ਰਦਰਸ਼ਨ Jagraj Gill May 13, 2026
POLITICS ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੀਆਂ ਚੋਣਾਂ ਵਿੱਚ ਪੰਜਾਹ ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ – ਸੰਨੀ ਗਿੱਲ Jagraj Gill May 12, 2026
Leave a Reply