• Fri. Sep 20th, 2024

ਬੀਬਾ ਹਰਸਿਮਰਤ ਕੌਰ ਬਾਦਲ ਵਲੋ ਕੇਦਰੀ  ਮੰਤਰੀ ਮੰਡਲ ਤੋ ਅਸਤੀਫਾ ਦੇਣਾ ਲੋਕਾ ਅੱਖੀ ਘੱਟਾ ਪਾਉਣਾ /ਮੈਡਮ ਕਪੂਰੇ

ByJagraj Gill

Sep 21, 2020

ਵਿੱਚ ਮੋਦੀ ਦਾ ਪੁਤਲਾ  ਫਰੂਕ ਕੇ ਪਿੱਟ ਸਿਆਪਾ ਕਰਦੇ ਹੋਏ ਮੈਡਮ ਪਰਮਜੀਤ ਕੌਰ ਕਪੂਰੇ ਤੇ ਕਾਂਗਰਸੀ ਵਰਕਰ

ਮੋਗਾ 21ਸਤੰਬਰ (ਸਰਬਜੀਤ ਰੌਲੀ)ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਤਿੰਨ ਕਿਸਾਨ ਮਾਰੂ ਆਰਡੀਨੈਂਸਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਜੱਥੇ ਬੰਦੀਆ ਵਲੋ ਪੰਜਾਬ ਵਿੱਚ ਵੱਡੇ ਪੱਧਰ ਤੇ ਮੋਰਚੇ ਲਗਾਕੇ ਕੇਦਰ ਦੀ ਮੋਦੀ ਸਰਕਾਰ ਖਿਲਾਫ ਧਰਨੇ ਮੁਜਾਰੇ ਕੀਤੇ ਜਾ ਰਹੇ ਹਨ ਉੱਥੇ  ਕਾਗਰਸ਼ ਪਾਰਟੀ ਵਲੋ ਵੀ ਪਿੰਡ ਪਿੰਡ ਧਰਨੇ ਲਗਾ ਕੇ ਕੇਦਰ ਦੀ ਮੋਦੀ ਸਰਕਾਰ ਅਤੇ ਭਾਜਪਾ ਦੇ ਹਮਾਇਤੀ ਅਖਵਾਉਣ ਵਾਲੇ ਬਾਦਲ ਪਰਿਵਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸੇ ਹੀ ਲੜੀ ਤਹਿਤ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿੱਚ ਮੈਡਮ ਪਰਮਜੀਤ ਕੌਰ ਕਪੂਰੇ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਕਮੇਟੀ ਮੋਗਾ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ ਲਗਾਇਆ ਗਿਆ ਧਰਨੇ ਨੂੰ ਸੰਬੋਧਨ ਕਰਦਿਆਂ ਮੈਡਮ ਪਰਮਜੀਤ ਕੌਰ ਕਪੂਰੇ ਨੇ ਕਿਹਾ ਕਿ  ਜੋ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਤਿੰਨ ਆਰਡੀਨੈੱਸ ਲੋਕ ਸਭਾ ਵਿੱਚ ਕੀਤੇ ਹਨ ਉਹ ਕਿਸਾਨਾਂ ਦੀ ਤਬਾਹੀ ਦਾ ਸੁਨੇਹਾ ਲੈ ਕੇ ਆਏ ਹਨ ਜੋ ਅਸੀਂ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕਰਾਂਗੇ ਅਤੇ ਕਿਸਾਨਾਂ ਦੇ ਨਾਲ ਡਟ ਕੇ ਸਾਥ ਦੇਵਾਂਗੇ ਇਸ ਮੌਕੇ ਤੇ ਭਰਵੇਂ ਕਰਜ਼ ਨੂੰ ਸੋਧਨ ਕਰਦੇ ਮੈਡਮ ਪਰਮਜੀਤ ਕੌਰ ਕਪੂਰੇ ਨੇ ਕਿਹਾ ਕਿ ਜੋ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ  ਬਾਦਲ ਪਰਿਵਾਰ ਦੀ ਨੂੰਹ ਪੁਰਾਣੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਜੀਓ ਤੁਸੀਂ ਵਾਰ ਦੇਖ ਕੇ ਡਰਾਮਾ ਰਚਿਆ ਸੀ ਉਹ ਵੀ ਜੱਗ ਜਾਹਰ ਹੋ ਚੁੱਕਿਆ ਹੈ ।ਇਸ ਮੌਕੇ ਤੇ ਮੈਡਮ ਪਰਮਜੀਤ ਕੌਰ ਕਪੂਰੇ ਨੇ ਕਿਹਾ ਕਿ ਉਹ ਕਿਸਾਨਾਂ ਦੀ ਹਮਾਇਤ ਕਰਦੇ ਹਨ ਅਤੇ ਜਿੱਥੇ ਵੀ ਤਾਂ ਨਹੀਂ ਲੱਗਣਗੇ ਉਹ ਤਾਂ ਨਿੰਦੀ ਵਿੱਚ ਜਾ ਕੇ ਸ਼ਮੂਲੀਅਤ ਕਰਨਗੇ ਇਸ ਮੌਕੇ ਤੇ ਉਨ੍ਹਾਂ ਮੋਦੀ ਸਥਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਤੁਰੰਤ ਆਰਡੀਨੈਸ ਰੱਦ ਨਾ ਕੀਤੇ ਤਾਂ ਆਉਣ ਵਾਲੇ ਸ਼ਹਿਰ ਚ ਇਸ ਦੇ ਸਿੱਟੇ ।ਭਿਆਨਕ ਨਿਕਲਣਗੇ ।ਇਸ ਨੂੰ ਤੋਂ ਨਿਕਲੇ ਉਨ੍ਹਾਂ ਕਿਹਾ ਕਿ ਜੇਕਰ ਤਿੰਨ ਆਰਡੀਨੈਂਸ ਪਾਸ ਹੁੰਦੇ ਹਨ ਤਾਂ ਜਿੱਥੇ ਕਿਸਾਨ ਆੜ੍ਹਤੀਆ ਅਤੇ ਮਜ਼ਦੂਰ ਪੂਰੀ ਤਰ੍ਹਾਂ ਨਾਲ ਖਤਮ ਹੋ ਜਾਣਗੇ ।ਇਸ ਮੌਕੇ ਤੇ ਬਲਜਿੰਦਰ ਸਿੰਘ ਤੋਂਤੀ ਸੰਮਤੀ ਮੈਬਰ ਬਲਜੀਤ ਸਿੰਘ ਗੁੱਗਾ ,ਚਮਕੌਰ ਸਿੰਘ ਮੈਂਬਰ ਪੰਚਾਇਤ ,ਸੁਖਵਿੰਦਰ ਸਿੰਘ ਸੁੱਖਾ ਜਸਪਾਲ ਕੌਰ, ਗੁਰਮੁਖ ਸਿੰਘ ਸਾਬਕਾ ਸਰਪੰਚ ,ਸੁਰਜੀਤ ਸਿੰਘ ਸੈਕਟਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੀਆਂ ਔਰਤਾਂ ਤੇ ਮਰਦ ਹਾਜ਼ਰ ਸਨ ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *