ਮੋਗਾ ਦੇ ਇਸ ਪਿੰਡ ਵਿੱਚ ਜਵੈਲਰਜ਼ ਦੀ ਦੁਕਾਨ ਤੇ ਦਿਨ ਦਿਹਾੜੇ ਵੱਡੀ ਲੁੱਟ ਹਥਿਆਰ ਬੰਦ ਲੁਟੇਰਿਆਂ ਨੇ ਗਹਿਣੇ ਤੇ ਨਕਦੀ ਲੁੱਟੀ

 

News Punjab Di

 

ਮੋਗਾ ਦੇ ਇਸ ਪਿੰਡ ਵਿੱਚ ਜਵੈਲਰਜ਼ ਦੀ ਦੁਕਾਨ ਤੇ ਦਿਨ ਦਿਹਾੜੇ ਵੱਡੀ ਲੁੱਟ ਹਥਿਆਰ ਬੰਦ ਲੁਟੇਰਿਆਂ ਨੇ ਗਹਿਣੇ ਤੇ ਨਕਦੀ ਲੁੱਟੀ

 

 

ਪੂਰੀ ਘਟਨਾ ਮੋਗਾ ਦੇ ਪਿੰਡ ਮਹੇਸ਼ਰੀ ਦੀ ਹੈ ਜਿੱਥੇ ਜਵੈਲਰਜ਼ ਬਲਰਾਜ ਸਿੰਘ ਦੀ ਦੁਕਾਨ ਤੇ ਲੁਟੇਰਿਆਂ ਵੱਲੋਂ ਹਥਿਆਰਾਂ ਦੀ ਨੋਕ ਤੇ ਗਹਿਣੇ ਅਤੇ ਨਗਦੀ ਲੁੱਟ ਕੇ ਫ਼ਰਾਰ ਹੋ ਜਾਂਦੇ ਹਨ।

 

ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਦੇ ਐਸਐਚਓ ਅਤੇ ਕੁਝ ਸਮੇਂ ਬਾਅਦ ਹੀ ਮੋਗਾ ਐਸ ਐਸ ਪੀ    ਗੁਲਨੀਤ ਖੁਰਾਣਾ ਵੀ ਮੌਕੇ ਤੇ ਪਹੁੰਚ ਜਾਂਦੇ ਹਨ ਅਤੇ ਘਟਨਾ ਦੀ ਜਾਣਕਾਰੀ ਲੈ ਕੇ ਪੁਲਸ ਦੀਆਂ ਟੀਮਾਂ ਬਣਾ ਕੇ ਲੁਟੇਰਿਆਂ ਨੂੰ ਗਿਰਫ਼ਤਾਰ ਕਰਨ ਲਈ ਭੇਜ ਦਿੱਤਾ ਜਾਂਦਾ ਹੈ।

Leave a Reply

Your email address will not be published. Required fields are marked *