• Thu. Sep 19th, 2024

ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ/ਪ੍ਰਧਾਨ ਇੰਦਰਪ੍ਰੀਤ ਬੰਟੀ

ByJagraj Gill

Jul 31, 2020

ਧਰਮਕੋਟ  (ਜਗਰਾਜ ਲੋਹਾਰਾ, ਰਿੱਕੀ ਕੈਲਵੀ) ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਸ਼ਹੀਦਾਂ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਹਮੇਸ਼ਾ ਜਿੰਦਾ ਰਹਿੰਦੀਆਂ ਹਨ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਨੇ ਧਰਮਕੋਟ ਵਿਖੇ ਸ਼ਹੀਦ ਊਧਮ ਸਿੰਘ ਟਰੱਸਟ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਸਮੇਂ ਕਹੇ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਸਾਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣਾ ਚਾਹੀਦਾ ਹੈ ਉੱਥੇ ਹੀ ਉਨ੍ਹਾਂ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕੀਤੀ ਇਸ ਮੌਕੇ ਤੇ ਜਗੀਰ ਸਿੰਘ ਜੱਜ ਪ੍ਰਧਾਨ ਬਲਵਿੰਦਰ ਸਿੰਘ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਜੰਮੂ ਅਜੀਤ ਸਿੰਘਜੋਸਨ ,ਗਿਆਨ ਸਿੰਘ ਜੋਸ਼ਨ ,ਹਰਜੀਤ ਸਿੰਘ ਹੈੱਡਮਾਸਟਰ ਵਿਸਾਖਾ ਸਿੰਘ ,ਮਿੰਟੂ ਜੱਜ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *