ਕੋਟ ਈਸੇ ਖਾਂ ਸਾਈਡ ਤੋਂ ਮੋਗਾ ਦੇ ਸੈਕਰਡ ਹਾਰਟ ਸਕੂਲ ਦੇ ਬੱਚੇ ਲੈ ਕੇ ਆ ਰਹੀ ਵੈਨ ਪਲਟੀ ਵਿੱਚ 25ਦੇ ਕਰੀਬ ਸਵਾਰ ਸਨ ਬੱਚੇ ਵਾਲ ਵਾਲ ਬੱਚੇ ਅੱਠ ਬੱਚੇ ਤੇ ਡਰਾਈਵਰ ਗੰਭੀਰ ਜ਼ਖ਼ਮੀ ਹਾਲਤ ਵਿੱਚ ਬੱਚਿਆਂ ਨੂੰ ਪੁਚਾਇਆ ਸਿਵਲ ਹਸਪਤਾਲ ਮੋਗਾ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਸਵਾ ਅੱਠ ਵਜੇ ਦੇ ਕਰੀਬ ਬੱਚੇ ਲੈ ਕੇ ਆ ਰਹੀ ਇੱਕ ਵੈਨ ਹਸਤਾ ਗ੍ਰਸਤ ਹੋ ਗਈ ਮਿਲੀ ਜਾਣਕਾਰੀ ਅਨੁਸਾਰ ਇਹ ਵੈਨ ਕੋਟ ਈਸੇ ਖਾਂ ਤੋਂ ਮੋਗਾ ਦੇ ਸੈਕਰਡ ਹਾਰਟ ਸਕੂਲ ਵਿੱਚ ਬੱਚੇ ਲੈ ਕੇ ਆ ਰਹੀ ਸੀ ਜਦੋਂ ਇਹ ਜਦੋਂ ਇਹ ਵੈਨ ਲੁਹਾਰਾ ਤੋਂ ਜਨੇਰ ਦੇ ਵਿਚਕਾਰ ਪੁੱਜੀ ਤਾਂ ਹੱਸਦਾ ਗ੍ਰਸਤ ਹੋ ਗਈ ਅਤੇ ਸੰਤੁਲਨ ਵਿਗੜਨ ਕਾਰਨ ਇਹ ਵੈਨ ਨੀਵੇਂ ਥਾਂ ਵਿੱਚ ਜਾ ਡਿੱਗੀ ਜਿਸ ਕਾਰਨ ਡਰਾਈਵਰ ਦੇ ਕਾਫ਼ੀ ਸੱਟਾਂ ਲੱਗੀਆਂ ਪਰ ਬੱਚੇ ਵਾਲ ਵਾਲ ਬਚ ਗਏ ਕਈ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ ਹਾਦਸੇ ਦਾ ਪਤਾ ਚੱਲਦਿਆਂ ਸਾਬਕਾ ਕੈਬਨਿਟ ਮੰਤਰੀ ਜਥੇ ਤੋਤਾ ਸਿੰਘ ਹਾਦਸੇ ਵਾਲੀ ਜਗ੍ਹਾ ਜਗ੍ਹਾ ਪਹੁੰਚੇ ਅਤੇ ਮੌਕੇ ਦਾ ਜਾਇਜ਼ਾ ਲਿਆ ਉਨ੍ਹਾਂ ਕਿਹਾ ਕਿ ਅਸੀਂ ਵਾਹਿਗੁਰੂ ਦਾ ਸ਼ੁਕਰ ਕਰਦੇ ਹਨ ਜਿਨ੍ਹਾਂ ਦੇ ਆਸਰੇ ਨਾਲ ਅੱਜ ਵੱਡਾ ਹਾਦਸਾ ਹੋਣੋ ਟਲ ਗਿਆ ਅਤੇ ਦਰਜਨਾਂ ਬੱਚੇ ਵਾਲ ਵਾਲ ਬਚ ਗਏ ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਮੋਗਾ ਜਾ ਕੇ ਡਾਕਟਰ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਦੀ ਸਿਹਤ ਦਾ ਹਾਲ ਚਾਲ ਪੁੱਛਿਆ ! ===ਇਸ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਸਾਨੂੰ ਸੂਚਨਾ ਮਿਲੀ ਕਿ ਇਹ ਹਾਦਸਾ ਵਾਪਰ ਗਿਆ ਸੀ ਮੌਕੇ ਤੇ ਪੁੱਜੇ ਅਤੇ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਜਿੱਥੇ ਉਨ੍ਹਾਂ ਦਾ ਡਾਕਟਰੀ ਇਲਾਜ ਚੱਲ ਰਿਹਾ ਹੈ ===ਇਸ ਮੌਕੇ ਪੁੱਜੇ ਮਹਿੰਦਰਪਾਲ ਲੂੰਬਾ ਨੇ ਕਿਹਾ ਕਿ ਅੱਜ ਜੋ ਬੱਚਿਆਂ ਦਾ ਹਾਦਸਾ ਵਾਪਰੇ ਉਸ ਵਿੱਚ ਅੱਠ ਦੇ ਕਰੀਬ ਬੱਚੇ ਜ਼ਖਮੀ ਹੋਏ ਹਨ ਜਿਨ੍ਹਾਂ ਵਿੱਚ ਤਿੰਨ ਬੱਚਿਆਂ ਦੀ ਹਾਲਤ ਗੰਭੀਰ ਅਤੇ ਉਨ੍ਹਾਂ ਨੂੰ ਲਾਗਲੇ ਹਸਪਤਾਲ ਭੇਜਿਆ ਜਾ ਰਿਹਾ ਹੈ ਉਨ੍ਹਾਂ ਸਕੂਲ ਮੈਨੇਜਮੈਂਟ ਤੇ ਵਰਦਿਆਂ ਕਿਹਾ ਕਿ ਜੋ ਸਰਕਾਰ ਵੱਲੋਂ ਹਦਾਇਤਾਂ ਹਨ ਸਕੂਲ ਵੈਨਾਂ ਉੱਪਰ ਰੰਗ ਕਲਰ ਕਰਨ ਦੀਆਂ ਅਤੇ ਨਾਮ ਲਿਖਣ ਦੀਆਂ ਉਹ ਕੋਈ ਵੀ ਪੂਰੀਆਂ ਨਹੀਂ ਕੀਤੀਆਂ ਲੂੰਬਾ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਕਿ ਇਸ ਸਕੂਲ ਮੈਨੇਜਮੈਂਟ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਉਨ੍ਹਾਂ ਕਿਹਾ ਕਿ ਜੋ ਸਰਕਾਰ ਵੱਲੋਂ ਕੈਂਪ ਲਾ ਕੇ ਜਾਗਰੂਕ ਕੀਤਾ ਜਾਂਦਾ ਹੈ ਉਹ ਕੈਂਪ ਕਾਗ਼ਜ਼ੀ ਕਾਰਵਾਈ ਤੱਕ ਹੀ ਸੀਮਿਤ ਰਹਿ ਜਾਂਦੇ ਹਨ ਉਨ੍ਹਾਂ ਨੂੰ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ ਇਸ ਮੌਕੇ ਤੇ ਲੂੰਬਾ ਨੇ ਜ਼ਿਲ੍ਹਾ ਡੇਟਿੰਗ ਪੈਨਸ਼ਨ ਮੋਗਾ ਅਤੇ ਡੀਟੀਓ ਮੋਗਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਕੂਲ ਦੀ ਮੈਨੇਜਮੈਂਟ ਖਿਲਾਫ਼ ਤੁਰੰਤ ਕਾਰਵਾਈ ਕਰਨ ਤਾਂ ਜੋ ਆਉਣ ਵਾਲੇ ਸਮਿਆਂ ਚ ਹੋਰ ਕੋਈ ਅਜਿਹਾ ਹਾਦਸਾ ਨਾ ਵਾਪਰੇ ।