ਧਰਮਕੋਟ 16 ਮਾਰਚ ( ਰਿੱਕੀ ਕੈਲਵੀ )
ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਨਵਦੀਪ ਸਿੰਘ ਤੇ ਬਾਬਾ ਅੰਗਰੇਜ਼ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੁਰਦੁਆਰਾ ਸਿੰਘ ਸਭਾ ਤੋਂ 28/ 03/ 2021 ਨੂੰ ਨਗਰ ਕੀਰਤਨ ਸਵੇਰੇ 9 ਵਜੇ ਕੱਢਿਆ ਜਾਵੇਗਾ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਸ਼ਾਹਕੋਟ, ਲੋਹੀਆਂ, ਸੁਲਤਾਨਪੁਰ, ਤੋਂ ਹੁੰਦੇ ਹੋਏ ਗੋਇੰਦਵਾਲ ਸਾਹਿਬ ਸਮਾਪਤੀ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਦੌਰਾਨ ਬਿਰਧ ਗੁਟਕੇ, ਬਿਰਧ ਸਰੂਪ, ਬਿਰਧ ਪੋਥੀਆਂ, ਸਿੰਘ ਸਭਾ ਗੁਰਦੁਆਰਾ ਸਾਹਿਬ ਜਮ੍ਹਾ ਕਰਵਾ ਦਿੱਤੀਆਂ ਜਾਣ ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਟਰੈਕਟਰ ਟਰਾਲੀ ਦੀ ਸੇਵਾ ਕਰਨੀ ਹੋਵੇ ਜਾਂ ਕੋਈ ਹੋਰ ਸਾਧਨ ਨਗਰ ਕੀਰਤਨ ਵਿਚ ਲੈ ਕੇ ਜਾਣਾ ਹੋਵੇ ਤਾਂ (ਬ੍ਰਦਰਜ਼ ਬੁੱਕ ਡਿਪੂ) ਤੇ ਨੰਬਰ ਲਿਖਵਾ ਸਕਦੇ ਹੋ
ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਗਰ ਕੀਰਤਨ ਤੇ ਸੰਗਤਾਂ ਵੱਧ ਤੋਂ ਵੱਧ ਹਾਜ਼ਰੀ ਲਵਾਉਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ
ਉਨ੍ਹਾਂ ਕਿਹਾ ਕਿ ਜੇ ਨਗਰ ਕੀਰਤਨ ਦੇ ਸੰਬੰਧ ਵਿਚ ਕੋਈ ਗੱਲਬਾਤ ਕਰਨੀ ਹੋਵੇ ਤਾਂ ਇਨ੍ਹਾਂ ਨੰਬਰਾਂ ਤੇ ਸੰਪਰਕ ਕਰ ਸਕਦੇ ਹੋ
9876382458
8427853391
8360639001