May 24, 2024

ਪਲ਼ੈਕਟਨ ਐਜੂਕੇਸ਼ਨ ਆਈਲ਼ੈਟਸ ਸੰਸਥਾ ਦੀ ਇਕ ਹੋਰ ਵਿਦਿਆਰਥਣ ਮਨਪ੍ਰੀਤ ਕੋਰ ਨੇ ਮਾਰੀਆਂ ਮੱਲ੍ਹਾਂ

1 min read

ਕੋਟ ਈਸੇ ਖਾਂ (ਜਗਰਾਜ ਸਿੰਘ ਗਿੱਲ)

ਕੋਟ ਈਸੇ ਖਾਂ ਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੀ ਪਲ਼ੈਕਟਨ ਐਜੂਕੇਸ਼ਨ ਆਈਲ਼ੈਟਸ ਸੰਸਥਾ ਦੀ ਅੱਜ ਇਕ ਹੋਰ ਵਿਦਿਆਰਥਣ ਮਨਪ੍ਰੀਤ ਕੋਰ ਨੇ ਮੱਲ੍ਹਾਂ ਮਾਰੀਆਂ ਹਨ ।

ਇਸ ਮੌਕੇ ਸੰਸਥਾ ਦੇ ਡਾਇਰੈਕਟਰ ਲਖਵੀਰ ਸਿੰਘ ਮਠਾੜੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਸੰਸਥਾ ਤੋਂ ਪਹਿਲਾਂ ਵੀ ਬੱਚੇ ਵਿਦਿਆ ਪ੍ਰਾਪਤ ਕਰਕੇ ਵਿਦੇਸ਼ ਜਾਣ ਵਿਚ ਆਪਣਾ ਸੁਪਨਾ ਸਾਕਾਰ ਕਰ ਚੁੱਕੇ ਹਨ । ਇਸੇ ਤਰ੍ਹਾਂ ਮਨਪ੍ਰੀਤ ਕੋਰ ਨੇ 6.5 ਬੈਂਡ ਹਾਸਲ ਕਰਕੇ ਸੰਸਥਾਂ ਦਾ ਨਾਮ ਅਤੇ ਆਪਣੇ ਮਾਪਿਆ ਦਾ ਨਾਮ ਰੋਸ਼ਨ ਕੀਤਾ ਹੈ । ਇਸ ਮੌਕੇ ਡਾਇਰੈਕਟਰ ਲਖਵੀਰ ਸਿੰਘ ਮਠਾੜੂ ਨੇ ਕਿਹਾ ਕਿ ਇਹ ਸਾਡੀ ਸੰਸਥਾ ਦੇ ਪੜ੍ਹੇ-ਲਿਖੇ ਸਟਾਫ ਦੀ ਮਿਹਨਤ ਸਦਕਾ ਹੀ ਬੱਚੇ ਵਧੀਆ ਬੈਂਡ ਹਾਸਲ ਕਰ ਰਹੇ ਹਨ। ਉਹਨਾਂ ਨੇ ਨੇੜਲੇ ਪਿੰਡਾਂ ਦੇ ਬੱਚਿਆਂ ਨੂੰ ਕਿਹਾ ਹੈ ਕਿ ਜੋ ਬੱਚੇ ਵਿਦੇਸ਼ ਵਿੱਚ ਜਾ ਕੇ ਪੜ੍ਹਾਈ ਕਰਨਾ ਚਾਹੁੰਦੇ ਹਨ ਉਹ ਅੱਜ ਹੀ ਸਾਡੀ ਸੰਸਥਾ ਨਾਲ ਸੰਪਰਕ ਕਰ ਸਕਦੇ ਹਨ ਬੱਚਿਆ ਦੇ ਬੈਡ ਤੋ ਲੈਕੇ ਵੀਜੇ ਤੱਕ ਦੀ ਸੇਵਾਵਾ ਇਸ ਸੰਸਥਾ ਵਿਚ ਹੀ ਮਹੁੱਇਆ ਕਰਾਈਆ ਜਾਦੀਆ ਹਨ

Leave a Reply

Your email address will not be published. Required fields are marked *

Copyright © All rights reserved. | Newsphere by AF themes.