May 24, 2024

ਦੋਰਾਹਾ ਵਿਆਹ ਸਮਾਗਮ ਵਿੱਚ ਚੱਲੀ ਗੋਲੀ

1 min read

ਵਿਆਹ ਸਮਾਗਮ ਵਿੱਚ ਗੋਲੀਬਾਰੀ ਹੋਣ ਕਾਰਨ ਹੋਈਆਂ ਦੋ ਮੌਤਾਂ ਦੋਰਾਹਾ ਦੇ ਇਕ ਰਿਜ਼ਾਰਟ ਵਿਚ ਚੱਲ ਰਹੀ ਵਿਆਹ ਪਾਰਟੀ ਦੌਰਾਨ ਗੋਲੀਆਂ ਚੱਲੀਆਂ ਹਨ। ਰਿਪੋਰਟਾਂ ਮੁਤਾਬਿਕ ਇਸ ਘਟਨਾ ਵਿਚ ਦੋ ਵਿਅਕਤੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ ਤੇ ਕੁੱਝ ਲੋਕ ਜ਼ਖਮੀ ਹੋਏ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.