May 25, 2024

ਮੋਗਾ ਵਿੱਚ ਇੱਕ ਵਿਅਕਤੀ ਦਾ ਕੋਰੋਨਾ ਟੈਸਟ ਪਾਜੇਟਿਵ

1 min read

ਮੋਗਾ 7 ਅਪ੍ਰੈਲ (ਜਗਰਾਜ ਲੋਹਾਰਾ) ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਮੋਗਾ ਦੇ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਚੀਂਦਾ ਦਾ ਸਾਹਮਣੇ ਆਇਆ ਹੈ, ਜਿੱਥੇ ਇਕ 22 ਸਾਲਾ ਵਿਅਕਤੀ ਦਾ ਕੋਰੋਨਾ ਟੈਸਟ ਪਾਜੇਟਿਵ ਆਇਆ ਹੈ। ਇਸ ਦੀ ਪੁਸ਼ਟੀ ਪੁਲਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਕੀਤੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.