May 25, 2024

ਗਿੱਪੀ ਗਰੇਵਾਲ ਦੇ ਘਰ ਵਿੱਚ ਖੁਸ਼ੀ ਦਾ ਮਾਹੌਲ ਬੇਟੇ ਨੇ ਲਿਆ ਜਨਮ

1 min read

ਖੁਸੀਆਂ ਦੇ ਪਲ ਖ਼ਬਰ ਆਈ ਹੈ ਕਿ ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਦੇ ਘਰ ਤੀਸਰੇ ਬੇਟੇ ਨੇ ਜਨਮ ਲਿਆ ਹੈ ਜਿਸ ਦਾ ਨਾਂਅ ਗੁਰਬਾਜ਼ ਗਰੇਵਾਲ ਰੱਖਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ ਜਿਨ੍ਹਾਂ ਦੇ ਨਾਂਅ ਏਕ ਓਮਕਾਰ ਸਿੰਘ ਗਰੇਵਾਲ ਅਤੇ ਗੁਰਫ਼ਤਿਹ ਸਿੰਘ ਗਰੇਵਾਲ ਹੈ।

More Stories

Leave a Reply

Your email address will not be published. Required fields are marked *

Copyright © All rights reserved. | Newsphere by AF themes.