May 25, 2024

ਸਕੂਲ ਵੈਨ ਨੂੰ ਲੱਗੀ ਅੱਗ

1 min read

ਲੌਂਗੋਵਾਲ (ਸੰਗਰੂਰ) ਵਿਖੇ ਸਕੂਲ ਵੈਨ ਵਿੱਚ ਅੱਗ ਲੱਗਣ ਨਾਲ ਹੋਏ ਭਿਆਨਕ ਹਾਦਸੇ ਵਿੱਚ ਚਾਰ ਬੱਚਿਆਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਅੱਠ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ਨੇ ਅੱਗ ਤੇ ਕਾਬੂ ਪਾਉਣ ਦੇ ਕਾਫੀ ਯਤਨ ਕੀਤੇ ਪਰ ਅੱਗ ਦੇਖਦਿਆਂ ਹੀ ਦੇਖਦਿਆਂ ਜ਼ਿਆਦਾ ਵੱਧ ਗਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਕਿ ਵੈਨ ਪੈਟਰੋਲ ਤੇ ਦੱਸੀ ਜਾ ਰਹੀ ਹੈ ਅਤੇ ਜਿਸ ਕਾਰਨ ਇਹ ਅੱਗ ਲੱਗੀ ਹੈ ਨਿਊਜ਼ ਪੰਜਾਬ ਦੀ ਚੈਨਲ ਆਪਣੇ ਬੱਚਿਆਂ ਨੂੰ ਗਵਾਉਣ ਵਾਲੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਾਂ ਹੈ । ਇਸ ਭਿਆਨਕ ਹਾਦਸੇ ਨੇ ਸਾਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਜ਼ਖ਼ਮੀ ਬੱਚੇ ਜਲਦੀ ਤੰਦਰੁਸਤ ਹੋਣ ।

Leave a Reply

Your email address will not be published. Required fields are marked *

Copyright © All rights reserved. | Newsphere by AF themes.