May 22, 2024

ਧਰਮਕੋਟ ਤੋਂ ਅਕਾਲੀ ਦਲ ਪਾਰਟੀ ਨੂੰ ਝਟਕਾ ਸੀਨੀਅਰ ਆਗੂ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ

1 min read

ਧਰਮਕੋਟ 18 ਅਗਸਤ

/ ਜਗਰਾਜ ਗਿੱਲ, ਰਿੱਕੀ ਕੈਲਵੀ /

 

ਹਲਕਾ ਧਰਮਕੋਟ ਦੇ ਵਿਧਾਇਕ ਸ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਹਲਕਾ ਧਰਮਕੋਟ ਵਿੱਚ ਕੀਤੇ ਹੋਏ ਵਿਕਾਸ ਸਦਕਾ ਬਹੁਤ ਨੌਜਵਾਨ ਯੂਥ ਕਾਂਗਰਸ ਨਾਲ ਜੁੜ ਰਹੇ ਹਨ ਜਿਸ ਦੀ ਮਿਸਾਲ ਹਲਕਾ ਧਰਮਕੋਟ ਦੇ ਯੂਥ ਅਕਾਲੀ ਦਲ ਦੇ ਸਰਗਰਮ ਆਗੂ ਗੁਲਜਿੰਦਰ ਸਿੰਘ ਲਾਡੀ ਜਸਵਿੰਦਰ ਸਿੰਘ ਹਰਜਿੰਦਰ ਸਿੰਘ ਪਿੰਡ ਠੂਠਗੜ੍ਹ ਸਾਥੀਆਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ ਅਤੇ ਉਨ੍ਹਾਂ ਕਿਹਾ ਕਿ ਵਿਧਾਇਕ ਕਾਕਾ ਲੋਹਗ਼ਡ਼੍ਹ ਦੀ ਇਮਾਨਦਾਰੀ ਅਤੇ ਸ਼ਰਾਫਤ ਨਾਲ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਤ ਹੋ ਕੇ ਕਾਂਗਰਸ ਪਾਰਟੀ ਨਾਲ ਜੁੜੇ ਹਾਂ ਅਤੇ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਬਣਨ ਨਾਲ ਯੂਥ ਦਾ ਝਕਾਅ ਕਾਂਗਰਸ ਪਾਰਟੀ ਵੱਲ ਹੋ ਗਿਆ ਹੈ ਇਸ ਮੌਕੇ ਪਰਮਜੀਤ ਸਿੰਘ ਜਲੰਧਰ ਸਰਪੰਚ ਅਮਰਿੰਦਰ ਸਿੰਘ ਕੋਟ ਮੁਹੰਮਦ ਖਾਂ ਸਰਦਾਰ ਸਿੰਘ ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਰਜਿੰਦਰਪਾਲ ਭੰਬਾ ਵਾਈਸ ਚੇਅਰਮੈਨ ਇੰਦਰਗਡ਼੍ਹ

ਗੁਰਜਿੰਦਰ ਸਿੰਘ ਲਾਡੀ,ਜਸਵਿੰਦਰ ਸਿੰਘ,ਹਰਜਿੰਦਰ ਸਿੰਘ,ਗੁਰਜਿੰਦਰ ਸਿੰਘ,ਧਰਮਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਵਿੱਕੀ,ਕਰਤਾਰ ਸਿੰਘ, ਸਤਿਨਾਮ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ,ਪਿੱਪਲ ਸਿੰਘ,ਗੁਰਜੰਟ ਸਿੰਘ, ਗੁਰਮੇਜ ਸਿੰਘ, ਸੁੱਖਾ ਸਿੰਘ,ਸ਼ਬੇਗ ਸਿੰਘ, ਕੁਲਦੀਪ ਸਿੰਘ, ਗੁਰਸਾਹਿਬ ਸਿੰਘ ਲਾਡੀ, ਪਿੱਪਲ ਸਿੰਘ, ਚਿਰੰਜ, ਹੈਪੀ ਸਿੰਘ, ਅਮਨਦੀਪ ਸਿੰਘ ਅਤੇ ਹੋਰ ਨੌਜਵਾਨ ਹਾਜ਼ਰ ਸਨ ।

 

 

 

 

Leave a Reply

Your email address will not be published. Required fields are marked *

Copyright © All rights reserved. | Newsphere by AF themes.