May 25, 2024

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ  

1 min read

 

ਧਰਮਕੋਟ 19 ਜਨਵਰੀ

(ਰਿੱਕੀ ਕੈਲਵੀ ਜਗਰਾਜ ਗਿੱਲ ) ਪੁੱਤਰਾਂ ਦੇ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ  ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਿੰਘ ਸਭਾ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ ਇਸ ਨਗਰ ਕੀਰਤਨ ਵਿੱਚ ਸਾਰੀਆਂ ਹੀ ਸੰਗਤਾਂ ਨੇ ਬੜੇ ਹੀ ਉਤਸ਼ਾਹ ਨਾਲ ਗੁਰੂ ਘਰ ਵਿੱਚ ਹਾਜ਼ਰੀ ਲਗਾਈ ਨਗਰ ਕੀਰਤਨ ਵਿਚ ਕਵੀਸ਼ਰੀ ਢਾਡੀ ਜਥਿਆਂ ਨੇ ਗੁਰੂ ਘਰ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਨਾਲ ਜੋਡ਼ਿਆ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ

Leave a Reply

Your email address will not be published. Required fields are marked *

Copyright © All rights reserved. | Newsphere by AF themes.