May 25, 2024

ਫਲਾਇੰਗ ਸਿੱਖ’ ਮਿਲਖਾ ਸਿੰਘ ਦੀ ਕੋਰੋਨਾ ਨਾਲ ਮੌਤ

1 min read

ਦੁੱਖਦਾਈ ਖਬਰ

ਮਹਾਨ ਐਥਲੀਟ ਮਿਲਖਾ ਸਿੰਘ ਦੀ 91 ਸਾਲ ਦੀ ਉਮਰ ਵਿੱਚ ਕੋਰੋਨਾ ਕਰਕੇ ਮੌਤ ਹੋ ਗਈ। ਉਨ੍ਹਾਂ ਦਾ ਦਿਹਾਂਤ ਪਤਨੀ ਨਿਰਮਲ ਕੌਰ ਦੀ ਮੌਤ ਦੇ ਪੰਜ ਦਿਨਾਂ ਬਾਅਦ ਹੋਇਆ। ਉਨ੍ਹਾਂ ਦੀ ਤਿੰਨ ਬੇਟੀਆਂ ਅਤੇ ਇੱਕ ਬੇਟਾ ਜੀਵ ਮਿਲਖਾ ਸਿੰਘ ਹੈ ਜੋ ਮਸ਼ਹੂਰ ਗੋਲਫਰ ਹੈ।

 

 

 

Leave a Reply

Your email address will not be published. Required fields are marked *

Copyright © All rights reserved. | Newsphere by AF themes.