ਡਾਕਟਰ ਬਲਿਹਾਰ ਸਿੰਘ ਗੋਬਿੰਦਗੜ੍ਹ ਬਣੇ ਸਰਬਸੰਮਤੀ ਨਾਲ ਬਲਾਕ ਚੇਅਰਮੈਨ
ਨਿਹਾਲ ਸਿੰਘ ਵਾਲਾ 5 ਜਨਵਰੀ (ਡਾ ਕੁਲਦੀਪ ਸਿੰਘ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਜਿਸਟਰਡ ਪੰਜਾਬ ਦੋ ਸੌ ਪਚੰਨਵੇਂ ਦੇ ਬਲਾਕ ਮਹਿਲ ਕਲਾਂ ਦੀ ਮਹੀਨਾਵਾਰ ਮੀਟਿੰਗ ਮੀਟਿੰਗ ਡਾ ਜਗਜੀਤ ਸਿੰਘ ਕਾਲਸਾਂ ਦੀ ਪ੍ਰਧਾਨਗੀ…
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਕੋਟ ਈਸੇ ਖਾਂ 5 ਜਨਵਰੀ (ਜਗਰਾਜ ਲੋਹਾਰਾ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਲੁਹਾਰੇ ਗੁਰਦੁਆਰਾ ਬਾਬਾ ਨੰਦ ਸਿੰਘ ਜੀ ਵਿੱਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ…
ਫਤਿਹਗੜ੍ਹ ਪੰਜਤੂਰ ਵਿਖੇ ਹੋਈ ਨੰਬਰਦਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ
ਫਤਹਿਗੜ੍ਹ ਪੰਜਤੂਰ 4 ਜਨਵਰੀ (ਸਤਿਨਾਮ ਦਾਨੇ ਵਾਲੀਆ)ਸਥਾਨਕ ਕਸਬੇ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੰਬਰਦਾਰ ਯੂਨੀਅਨ ਦੀ ਵਿਸ਼ੇਸ਼ ਮੀਟਿੰਗ ਹੋਈ ਇਹ ਮੀਟਿੰਗ ਤਹਿਸੀਲ ਧਰਮਕੋਟ ਦੇ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ…
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਨੂੰ ਸਮਰਪਿਤ ਨਗਰ ਕੀਰਤਨ ਸਜ਼ਾਇਆ
ਫਤਹਿਗੜ੍ਹ ਪੰਜਤੂਰ 4 ਜਨਵਰੀ (ਸਤਿਨਾਮ ਦਾਨੇ ਵਾਲੀਆ)ਕਸਬਾ ਫਤਿਹਗੜ੍ਹ ਪੰਜਤੂਰ ਦੀਆਂ ਸਮੂਹ ਸੰਗਤਾਂ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਤਹਿਗੜ੍ਹ ਪੰਜਤੂਰ ਦੇ ਸਮੂਹ ਸੇਵਾਦਾਰਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ…
ਪਿੰਡ ਖੋਸਾ ਕੋਟਲਾ ਵਿਖੇ ਡਰਾਈ ਡੇ ਮਨਾਇਆ ਗਿਆ
ਕੋਟ ਈਸੇ ਖਾਂ 3 ਜਨਵਰੀ (ਜਗਰਾਜ ਲੋਹਾਰਾ) ਡਾਕਟਰ ਹਰਵਿੰਦਰ ਪਾਲ ਸਿੰਘ ਸਿਵਲ ਸਰਜਨ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ ਰਾਕੇਸ਼ ਕੁਮਾਰ ਬਾਲੀ ਐੱਸ ਐੱਮ ਓ ਪੀ ਐੱਚ ਸੀ…
ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ ਸਜਾਇਆ ਗਿਆ
ਮੋਗਾ 3 ਜਨਵਰੀ (ਜਗਰਾਜ ਲੋਹਾਰਾ) ਧੰਨ ਧੰਨ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਪਿੰਡ ਲੋਹਾਰੇ ਤੋ ਗੁਰਦੁਆਰਾ ਬਾਬਾ ਨੰਦ ਸਿੰਘ ਜੀ…
ਪਾਰਟੀ ਵਰਕਰਾਂ ਵੱਲੋਂ ਮਿਲ ਰਿਹਾ ਹੈ ਮਾਨ ਸਨਮਾਨ ਜਰਨੈਲ ਸਿੰਘ ʼਖੰਭੇʼ
ਫਤਹਿਗੜ੍ਹ ਪੰਜਤੂਰ 1 ਜਨਵਰੀ (ਸਤਿਨਾਮ ਦਾਨੇ ਵਾਲੀਆ) ਨਵ ਨਿਯੁਕਤ ਚੇਅਰਮੈਨ ਜਰਨੈਲ ਸਿੰਘ ਖੰਭੇ ਅਤੇ ਦਰਸ਼ਨ ਸਿੰਘ ਲਲਿਹਾਂਦੀ ਦੇ ਉਪ ਚੇਅਰਮੈਨ ਬਣਨ ਨਾਲ ਜਿੱਥੇ ਕਸਬਾ ਫਤਿਹਗੜ੍ਹ ਪੰਜਤੂਰ ਦੇ ਵਰਕਰਾਂ ਵਿੱਚ ਭਾਰੀ…
ਡੇਂਗੂ ਮਲੇਰੀਆ ਅਤੇ ਚਿਕਨਗੁਨੀਆਂ ਦੀ ਜਾਣਕਾਰੀ ਸਬੰਧੀ ਜਾਣਕਾਰੀ ਦਿੱਤੀ ਗਈ ।
ਕੋਟ ਈਸੇ ਖਾਂ 1 ਜਨਵਰੀ (ਜਗਰਾਜ ਲੋਹਾਰਾ) ਪੰਜਾਬ ਸਰਕਾਰ ਵੱਲੋਂ ਦੋ 2020 ਸਾਲ ਦੇ ਸਬੰਧ ਵਿੱਚ ਮਲੇਰੀਆ ਡੇਂਗੂ ਅਤੇ ਚਿਕਨਗੁਨੀਆਂ ਨੂੰ ਜੜ੍ਹੋ ਜਦ ਤੋਂ ਪੁੱਟਣ ਦੇ ਮਨਸੂਬੇ ਤਹਿਤ ਪੰਜਾਬ ਸਰਕਾਰ…