ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਗਏ
ਮੋਗਾ 24 ਫ਼ਰਵਰੀ ( ਜਗਰਾਜ ਸਿੰਘ ਗਿੱਲ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜੇ ਗਏ। ਜਿਲ੍ਹੇ ਵਿੱਚ ਏਡੀਸੀ ਮੋਗਾ, ਧਰਮਕੋਟ, ਬਾਘਾਪੁਰਾਣਾ ਅਤੇ…
ਪ੍ਰਾਇਮਰੀ ਸਕੂਲ ਪੱਧਰ ਤੇ ਪੀ ਟੀ ਆਈ ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਜਾਵੇ: ਡੀ.ਟੀ.ਐਫ. ਨਿਹਾਲ ਸਿੰਘ ਵਾਲ਼ਾ
ਨਿਹਾਲ ਸਿੰਘ ਵਾਲਾ 23 ਫਰਵਰੀ (ਕੀਤਾ ਬਾਰੇਵਾਲਾ ਜਗਸੀਰ ਪੱਤੋ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਬਲਾਕ ਨਿਹਾਲ ਸਿੰਘ ਵਾਲ਼ਾ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਖੇਡ ਅਧਿਆਪਕਾਂ ਦੀ ਮੰਗ ਪਿਛਲੇ ਲੰਮੇ ਸਮੇਂ…
ਬਾਰੇਵਾਲ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨ ਬਰਨਾਲਾ ਮਹਾਂਪੰਚਾਇਤ ਵਿੱਚ/ਆਗੂ
ਨਿਹਾਲ ਸਿੰਘ ਵਾਲਾ (ਕੀਤਾ ਬਾਰੇਵਾਲਾ ਜਗਸੀਰ ਪੱਤੋ)ਸੈਂਟਰ ਸਰਕਾਰ ਦੁਆਰਾ ਜੋ ਤਿੰਨ ਬਿੱਲ ਕਿਸਾਨੀ ਖਿਲਾਫ ਲਿਆਂਦੇ ਗਏ ਉਸਦੇ ਸਬੰਧ ਵਿੱਚ ਬਰਨਾਲਾ ਵਿਖੇ ਮਹਾਂ ਰੈਲੀ ਕੀਤੀ ਗਈ ਸੀ। ਉਸ ਵਿਚ ਪਿੰਡ ਬਾਰੇਵਾਲੇ…
ਸ਼ਹਿਰ ਮੋਗਾ ਸਮੇਤ ਪੰਜਾਬ ਦੇ 16 ਸ਼ਹਿਰਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਹਰੇਕ ਸੂਬਾ ਵਾਸੀ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਵਿਧਾਇਕ ਦਰਸ਼ਨ ਸਿੰਘ ਬਰਾੜ – ਸ਼ਹਿਰ ਦੇ ਸੀਵਰੇਜ ਸਿਸਟਮ ਨੂੰ ਪੂਰਾ ਕਰਵਾਇਆ ਜਾਵੇਗਾ – ਡਿਪਟੀ ਕਮਿਸ਼ਨਰ ਮੋਗਾ,…
23 ਫਰਵਰੀ ਨੂੰ ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਬਾਰੇ ਬਲਾਕ ਢੁੱਡੀਕੇ ਵਿੱਚ ਜਾਗਰੂਕਤਾ ਫੈਲਾਏਗੀ ਵੈਨ-ਡਿਪਟੀ ਕਮਿਸ਼ਨਰ
ਮੋਗਾ, 22 ਫਰਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਹਰ ਸਾਲ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ 5…
ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਹਫਤੇ ਦੀ ਸ਼ੁਰੂਆਤ
ਮੋਗਾ, 22 ਫਰਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਬਣਾਉਣ ਲਈ ਇਕ ਹਫਤੇ…
ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੱਦੇ ‘ ਤੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੰਜਾਬੀ ਪਿਆਰਿਆਂ ਵੱਲੋਂ ਮਾਤਾ ਭਾਸ਼ਾ ਦਿਵਸ ਮਨਾਇਆ ਗਿਆ।
ਨਿਹਾਲ ਸਿੰਘ ਵਾਲਾ 21 ਫਰਵਰੀ (ਜਗਸੀਰ ਸਿੰਘ ਪੱਤੋ, ਕੀਤਾ ਬਾਰੇਵਾਲ) ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੇ ਸੱਦੇ ‘ ਤੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੰਜਾਬੀ ਪਿਆਰਿਆਂ ਵੱਲੋਂ ਮਾਤਾ ਭਾਸ਼ਾ ਦਿਵਸ…
ਖੇਤੀ ਕਾਨੂੰਨਾਂ ਉਤੇ ਰੋਕ ਲਾਉਣ ਦੀ ਮਿਆਦ ਨੂੰ ਵਧਾਉਣ ਬਾਰੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ, 21 ਫਰਵਰੀ(ਬਿਉਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਖੇਤੀ ਕਾਨੂੰਨਾਂ ਦੀ ਪ੍ਰਸਤਾਵਿਤ ਮੁਅੱਤਲੀ ਦੇ ਵਾਧੇ ਬਾਰੇ ਮੀਡੀਆ ਦੇ ਉਸ ਬਿਆਨ ਨੂੰ ‘ਗਲਤ ਵਿਆਖਿਆ’ ਕਰਾਰ…
ਡੀ ਐਸ ਪੀ ਬਲਜਿੰਦਰ ਸਿੰਘ ਭੁੱਲਰ ਨੇ ਰੱਖਿਆ ਬਾਬਾ ਹੈਦਰ ਸੇਖ ਆਸ਼ਰਮ ਦੀ ਬਿਲਡਿੰਗ ਦਾ ਨੀਹ ਪੱਥਰ
ਮੋਗਾ 21 ਫਰਵਰੀ (ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) ਬਾਬਾ ਹੈਦਰ ਸ਼ੇਖ ਬਿਰਧ ਆਸ਼ਰਮ ਬੇਦੀ ਨਗਰ ਮੋਗਾ ਦੀ ਉੱਪਰਲੀ ਬਿਲਡਿੰਗ ਦਾ ਨੀਂਹ ਪੱਥਰ ਸ਼੍ਰੀ ਬਰਜਿੰਦਰ ਸਿੰਘ ਭੁੱਲਰ DSP City Moga ਵੱਲੋਂ…
ਪਿਛਲੇ ਕੁੱਝ ਦਿਨਾਂ ਤੋਂ ਮੋਗਾ ਸ਼ਹਿਰ ਵਿੱਚ ਲਾਵਾਰਿਸ ਤੌਰ ਤੇ ਘੁੰਮ ਰਹੀ 35 ਸਾਲਾ ਜਵਾਨ ਔਰਤ ਨੂੰ ਆਖਿਰ ਮਿਲ ਗਿਆ ਟਿਕਾਣਾ/ਸਮਾਜ ਸੇਵੀ
ਲਾਵਾਰਿਸ ਮਾਨਸਿਕ ਮਰੀਜ ਨਿਰਮਲਾ ਨੂੰ ਪਿੰਗਲਵਾੜਾ ਵਿੱਚ ਦਾਖਲ ਕਰਵਾਉਣ ਲਈ ਸਮਾਜ ਸੇਵੀਆਂ ਦੀ ਟੀਮ ਰਵਾਨਾ ਹੋਈ ਪਿਛਲੇ ਕੁੱਝ ਦਿਨਾਂ ਤੋਂ ਮੋਗਾ ਸ਼ਹਿਰ ਵਿੱਚ ਲਾਵਾਰਿਸ ਘੁੰਮ ਰਹੀ ਸੀ ਨਿਰਮਲਾ ਮਾਨਸਿਕ ਪ੍ਰੇਸ਼ਾਨੀ…