May 22, 2024

ਸਾਬਕਾ ਐਸ ਜੀ ਪੀ ਸੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨਹੀਂ ਰਹੇ

1 min read

ਸਾਬਕਾ ਐਸ ਜੀ ਪੀ ਸੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨਹੀਂ ਰਹੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਗੁੜਗਾਉਂ ਦੇ ਫੋਰਟਿਸ ਹਸਪਤਾਲ ਵਿਚ ਆਪਣਾਂ ਇਲਾਜ ਕਰਵਾ ਰਹੇ ਸਨ । ਜਿਥੇ ਕੱਲ੍ਹ ਸਾਮ ਨੂੰ ਉਹਨਾਂ ਦਾ ਦਿਹਾਂਤ ਹੋ ਗਿਆ । ਜਿਨ੍ਹਾਂ ਦੀ ਉਮਰ 70 ਸਾਲ ਸੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.