May 22, 2024

ਆਮ ਆਦਮੀ ਪਾਰਟੀ ਵੱਲੋਂ ਪੈਂਨਸ਼ਨ ਲਗਾਉਣ ਸਬੰਧੀ ਕੈਂਪ ਲਗਾਇਆ ਗਿਆ

1 min read
ਨਿਹਾਲ ਸਿੰਘ ਵਾਲਾ (ਕੀਤਾ ਬਰਾੜ ਬਾਰੇ ਵਾਲਾ ) ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ । ਉਸੇ ਲੜੀ ਦੇ ਤਹਿਤ ਹੀ ਨਿਹਾਲ ਸਿੰਘ ਵਾਲਾ ਦੇ ਨੇੜਲੇ ਪਿੰਡ ਬੁਰਜ ਹਮੀਰਾ ਦੇ ਵਿਚ ਵੀ ਪੈਨਸ਼ਨ ਸਬੰਧੀ ਕੈਂਪ ਲਗਾਇਆ ਗਿਆ । ਜਿਸ ਵਿਚ ਬੁਢਾਪਾ ਪੈਨਸ਼ਨ, ਅੰਗਹੀਣ ਪੈਨਸ਼ਨ , ਵਿਧਵਾ ਪੈਨਸ਼ਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਦੀ ਨਾਲ ਹੀ ਫਾਰਮ ਭਰੇ ਗਏ । ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ  ਇਕੱਤਰ ਸਿੰਘ ਮਾਣੂੰਕੇ, ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ,ਡਾ ਬਿੰਦਰ ਸਿੰਘ ਦੀਪਾ, ਨਿਰਮਲ ਸਿੰਘ ਕਲੈਰੀਕਲ ਇੰਚਾਰਜ, ਲਖਵੀਰ ਸਿੰਘ, ਹਰਜਿੰਦਰ ਸਿੰਘ, ਸੁਮਨਦੀਪ ਕੌਰ, ਕੁਲਵੰਤ ਸਿੰਘ ਕਮੇਟੀ ਮੈਂਬਰ, ਕਰਮਜੀਤ ਕੌਰ ਮਧੇਕੇ, ਸਰਪੰਚ ਜਸਵੀਰ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਚੁਗਾਵਾਂ, ਕਰਮਜੀਤ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.