• Fri. Sep 20th, 2024

ਆਮ ਆਦਮੀ ਪਾਰਟੀ ਵਿੱਚ 50 ਪਰਿਵਾਰਾਂ ਦਾ ਹੋਇਆ ਵਾਧਾ

ByJagraj Gill

Mar 15, 2020

ਜਗਰਾਜ ਲੋਹਾਰਾ ……

ਕੋਟ ਈਸੇ ਖਾਂ 15 ਮਾਰਚ ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਪਰਿਵਾਰ ਵਿੱਚ ਹੋਇਆ ਵਾਧਾ ਪਿੰਡ ਖੋਸਾ ਰਣਧੀਰ ਵਿੱਚ ਵੱਖ ਵੱਖ ਪਾਰਟੀਆਂ ਛੱਡ 50 ਪਰਿਵਾਰਾਂ ਨੇ ਜਗਰਾਵਾਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਦੀ ਯੋਗ ਅਗਵਾਈ ਹੇਠ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ । ਇਸ ਮੌਕੇ ਸ਼ਾਮਲ ਹੋਏ ਪਰਿਵਾਰਾਂ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਬੀਬੀ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਆਪਣੀ ਸਰਕਾਰ ਬਣਾਏਗੀ ਅਤੇ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਏਗੀ ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *