Today News Punjab
ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਲੜਾਈ ਹੋ ਗਈ ਸੀ, ਜਿਸ ਵਿਚ ਰਜਿੰਦਰ ਦੀਪਾ ਨੇ ਸ਼ਿਕਾਇਤ ਕੀਤੀ ਸੀ ਕਿ ਅਮਨ ਅਰੋੜਾ ਨੇ ਕਈ ਲੋਕਾਂ ਨਾਲ ਮਿਲ ਕੇ ਉਸ ਦੇ ਘਰ ‘ਤੇ ਹਮਲਾ ਕੀਤਾ ਹੈ।ਇਸ ਮਾਮਲੇ ਵਿੱਚ 452 ਦੇ ਮਾਮਲੇ ‘ਚ 2 ਸਾਲ ਅਤੇ 323 ਦੇ ਮਾਮਲੇ ‘ਚ 1 ਸਾਲ ਦੀ ਕੈਦ ਹੋਈ ਹੈ।
ਜਿਸ ਤਹਿਤ 15 ਸਾਲ ਬਾਅਦ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ 2-2 ਸਾਲ ਦੀ ਸਜ਼ਾ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਇਸ ਮਾਮਲੇ ਵਿੱਚ ਹੁਣ ਕੋਰਟ ਅਮਨ ਅਰੋੜਾ ਕੈਬਨਟ ਮੰਤਰੀ ਨੂੰ ਜਮਾਨਤ ਦਿੰਦੀ ਹੈ ਜਾਂ ਨਹੀਂ ਇਹ ਤਾਂ ਅਜੇ ਆਉਣ ਵਾਲਾ ਸਮਾਂ ਹੀ ਦੱਸੇਗਾ ।
ਫਿਲਹਾਲ ਹੁਣ ਤੱਕ ਦੀ ਖਬਰ ਤੋਂ ਇਹ ਪਤਾ ਚੱਲਿਆ ਹੈ ਕਿ ਅਮਨ ਅਰੋੜਾ ਸਮੇਤ ਨੌ ਜਣਿਆਂ ਨੂੰ ਸਜਾ ਸੁਣਾ ਦਿੱਤੀ ਗਈ ਸੀ ਪਰ ਜਿਨਾਂ ਵਿੱਚੋ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਬਾਕੀ ਅੱਠ ਲੋਕਾਂ ਨੂੰ ਸਜ਼ਾ ਸੁਣਾ ਦਿੱਤੀ