ਧਰਮਕੋਟ (ਰਿੱਕੀ ਕੈਲਵੀ)- ਗੋਲਡਨ ਐਜੂਕੇਸ਼ਨ ਸੰਸਥਾ ਵੱਖ ਵੱਖ ਦੇਸ਼ਾਂ ਦੇ ਵੀਜੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵੱਲੋਂ ਸਿਮਰਤ ਕੌਰ ਪੁਤਰੀ ਚੰਦ ਸਿੰਘ ਵਾਸੀ ਧਰਮਕੋਟ ਦਾ ਕਨੇਡਾ ਦਾ ਵੀਜ਼ਾ ਲਗਵਾ ਕੇ ਦਿੱਤਾ ਗਿਆ ਹੈ | ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਸੁਭਾਸ਼ ਪਲਤਾ ਨੇ ਕਿਹਾ ਕਿ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਕਿ ਸੰਸਥਾ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਇਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਲ ਨਹੀਂ ਆਉਂਦੀ | ਉਹਨਾ ਸਿਮਰਤ ਕੌਰ ਨੂੰ ਵੀਜਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਹਨਾ ਦੱਸਿਆ ਕਿ ਸੰਸਥਾ ਦੀ ਇਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਸ, ਇੰਮੀਗ੍ਰੇਸ਼ਨ, ਪੀ.ਟੀ.ਈ, ਇੰਡੋੋ-ਕਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸ਼ੈਂਡੀ, ਅਮਨਪ੍ਰੀਤ ਕੌਰ ਕੁਆਰਡੀਨੇਟਰ, ਲਵਲੀਨ ਕੌਰ, ਸੁਖਦੀਪ ਕੌਰ, ਪ੍ਰਦੀਪ ਸਿੰਘ, ਸ਼ੈਰੀ ਧਰਮਕੋਟ, ਪ੍ਰਅੰਕਾ ਸ਼ਰਮਾਂ, ਗੁਰਪ੍ਰੀਤ ਸਿੰਘ ਮਨੀ, ਚੰਦ ਸਿੰਘ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ ਹਾਜ਼ਰ ਸੀ