• Sat. Nov 23rd, 2024

ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰਾਂ ਨੂੰ 2 ਵਜੇ ਤੱਕ ਦਾ ਸਮਾਂ, ਉਸ ਪਿੱਛੋਂ ਸਸਪੈਂਡ ਕਰਨ ਦੇ ਹੁਕਮ

ByJagraj Gill

Jan 11, 2023

 

ਚੰਡੀਗੜ੍ਹ ਬਿਓਰੋ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਆਖਿਆ ਹੈ ਕਿ ਧਿਆਨ ਵਿਚ ਆਇਆ ਹੈ ਕਿ ਕੁਝ ਅਫਸਰ ਆਪਣੀ ਡਿਊਟੀ ਛੱਡ ਕੇ ਹੜਤਾਲ ਉਤੇ ਹਨ। ਇਹ ਲੋਕ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਸਖਤ ਮੁਹਿੰਮ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ।

 

ਉਨ੍ਹਾਂ ਆਖਿਆ ਹੈ ਕਿ ਧਿਆਨ ਵਿਚ ਆਇਆ ਹੈ ਕਿ ਕੁਝ ਅਫਸਰ ਆਪਣੀ ਡਿਊਟੀ ਛੱਡ ਕੇ ਹੜਤਾਲ ਉਤੇ ਹਨ। ਇਹ ਲੋਕ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਚਲਾਈ ਸਖਤ ਮੁਹਿੰਮ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਮੁਹਿੰਮ ਦੇ ਰਾਹ ਵਿਚ ਅੜਿੱਕਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਫਸਰਾਂ ਦੀ ਇਹ ਹੜਤਾਲ ਬਿਲਕੁਲ ਗੈਰਕਾਨੂੰਨੀ ਹੈ।

ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲੀ ਅਫਸਰ ਨੂੰ 2 ਵਜੇ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਨੇ 2 ਵਜੇ ਤੱਕ ਡਿਊਟੀ ਉਤੇ ਨਾ ਪਰਤਣ ਵਾਲੇ ਅਫਸਰਾਂ ਨੂੰ ਸਸਪੈਂਡ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਆਰਟੀਏ ਨਰਿੰਦਰਪਾਲ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੀਸੀਐੱਸ ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਸਰਕਾਰੀ ਦਫ਼ਤਰਾਂ ਵਿਚ ਤਾਲੇ ਲਟਕ ਗਏ ਹਨ। ਅਜਿਹੇ ਵਿਚ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਲੋਕ ਖੁਆਰ ਹੋ ਰਹੇ ਹਨ।

 

 

 

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *