Education ਮੋਗਾ ਚ 29 ਲੋਕਾਂ ਨੇ ਕਰੋਨਾ ਨੂੰ ਪਾਈ ਮਾਤ, 90 ਹੋਰ ਕਰੋਨਾ ਕੇਸ਼ ਹ ਆਏ ਪੌਜਟਿਵ ਕੁੱਲ ਗਿਣਤੀ 465 ਹੋਈ Jagraj Gill Aug 20, 2020 0 ਮੋਗਾ (ਜਗਰਾਜ ਸਿੰਘ ਗਿੱਲ) ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 90 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਅਤੇ ਅੱਜ ਕਰੋਨਾ ਦੇ 29 ਕੇਸ ਜਿਹੜੇ ਕਿ ਕਰੋਨਾ ਨੂੰ ਹਰਾਉਣ ਵਿੱਚ ਕਾਮਯਾਬ ਹੋਏ ਹਨ ਨੂੰ ਸਿਹਤ ਵਿਭਾਗ ਨੇ ਡਿਸਚਾਰਜ ਵੀ ਕੀਤਾ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 465 ਹੋ ਗਈ ਹੈ ਜਿੰਨਾਂ ਵਿੱਚੋ 340 ਕੇਸਾਂ ਨੂੰ ਹੋਮ ਆਈਸੋਲੇਸਟ, 15 ਕੇਸਾਂ ਨੂੰ ਲੈਵਲ 1 ਅਤੇ 10 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 31216 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 29146 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 748 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 376 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। Share this: Share on X (Opens in new window) X Share on Facebook (Opens in new window) Facebook Share on WhatsApp (Opens in new window) WhatsApp Share on Tumblr (Opens in new window) Tumblr Share on LinkedIn (Opens in new window) LinkedIn Share on Telegram (Opens in new window) Telegram Share on Pinterest (Opens in new window) Pinterest
Jagraj Gill Website: I am Jagraj Singh Gill Chief Editor News Punjab di channel My contact number is +91 9700065709
Education ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ Jagraj Gill Feb 16, 2026
Education ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ਦਾ ਐਲਾਨ, ਪੜ੍ਹੋ ਪੂਰੀ ਜਾਣਕਾਰੀ Jagraj Gill Nov 29, 2025
Education Government of Punjab ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਬਾਲ ਗਿਆਨ ਕੁਇਜ਼ ਮੁਕਾਬਲੇ Jagraj Gill Oct 15, 2025
Education Sports ਆਰ ਕੇ ਐਸ ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਦੇ ਵਿਦਿਆਰਥੀ ਖਿਡਾਰੀਆਂ ਵੱਲੋਂ ਜੋਨ ਪੱਧਰੀ ਅਥਲੈਟਿਕਸ ਸਕੂਲੀ ਖੇਡਾਂ ਵਿੱਚ ਪ੍ਰਾਪਤ ਕੀਤੀ ਗਈ ਸ਼ਾਨਦਾਰ ਜਿੱਤ Jagraj Gill Oct 1, 2025
Education ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਮੋਗਾ ਵਿਖੇ ਚੜਾਇਆ ਤਿਰੰਗਾ Jagraj Gill Aug 15, 2025
Education Government of Punjab ਵਾਤਵਰਨ ਨੂੰ ਸਾਂਭਣਾ ਸਾਡਾ ਸਮਾਜਿਕ ਫ਼ਰਜ਼:- ਸ਼੍ਰੀਮਤੀ ਕੰਚਨ ਬਾਲਾ Jagraj Gill Jun 6, 2025
Education Government of Punjab ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ Jagraj Gill Jun 3, 2025
Education ਆਰਿਆ ਮਾਡਲ ਸਿਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਤਰੁਣ ਨੇ ਚਮਕਾਇਆ ਸਕੂਲ ਦਾ ਨਾਮ Jagraj Gill May 17, 2025
Education ਜ਼ਿਲ੍ਹੇ ਦੇ ਸਰਕਾਰੀ, ਪਾ੍ਈਵੇਟ, ਏਡਿਡ ਸਕੂਲ ਹਰੇਕ ਤਰ੍ਹਾਂ ਦੇ ਕੋਚਿੰਗ, ਇੰਸਟੀਚਿਊਟ 9 ਅਤੇ 10 ਮਈ ਨੂੰ ਰਹਿਣਗੇ ਬੰਦ* Jagraj Gill May 8, 2025
Education ਸੀਐਚਸੀ ਕੋਟ ਇਸੇ ਖਾਂ ਵੱਲੋਂ ਸ਼ਹੀਦ ਜੈਮਲ ਸਿੰਘ ਸਕੂਲ ਵਿਖੇ ਵਿਸ਼ਵ ਮਲੇਰੀਆ ਡੇ ਮਨਾਇਆ ਗਿਆ Jagraj Gill Apr 25, 2025
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Δ
POLITICS ਡਾ.ਅਮਰਜੀਤ ਸਿੰਘ ਸੈਦੋਕੇ ਨਿਹਾਲ ਸਿੰਘ ਵਾਲਾ ਹਲਕੇ ਦੇ ਬਾਵਰੀਆ ਸਮਾਜ ਦੇ ਪ੍ਰਧਾਨ ਨਿਯੁਕਤ / ਰਾਜਵਿੰਦਰ ਸਿੰਘ Jagraj Gill May 9, 2026
Government of Punjab ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਪੁਰਜ਼ੋਰ ਯਤਨਾਂ ਸਦਕਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਦਿਖਾ ਰਹੇ ਸਵੈ ਗਣਨਾ ਵਿੱਚ ਦਿਲਚਸਪੀ Jagraj Gill May 9, 2026
POLITICS ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਨੀ ਗਿੱਲ ਦੀ ਅਗਵਾਈ ਵਿੱਚ ਨਗਰ ਨਿਗਮ ਮੋਗਾ ਖਿਲਾਫ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ Jagraj Gill May 5, 2026
POLITICS ਜਿਲ੍ਹਾ ਕਾਂਗਰਸ ਮੋਗਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਨਾਲ ਜੁੜੀ ਗੰਭੀਰ ਅਤੇ ਸ਼ਰਮਨਾਕ ਘਟਨਾ ਦੇ ਸੰਦਰਭ ਵਿੱਚ ਡੀ ਸੀ ਮੋਗਾ ਨੂੰ ਮੰਗ ਪੱਤਰ ਦਿੱਤਾ Jagraj Gill May 5, 2026
Leave a Reply