ਕਰੋਨਾ ਵਾਇਰਸ ਮੋਗਾ ਚ ਕਰੋਨਾ ਦਾ ਕਹਿਰ 91 ਨਵੇਂ ਕੇਸ ਆਏ ਪਾਜੀਟਿਵ Jagraj Gill Aug 2, 2020 0 ਮੋਗਾ 2 ਅਗਸਤ: /ਜਗਰਾਜ ਲੋਹਾਰਾ/ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 91 ਨਵੇਂ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 217 ਹੈ ਜਿੰਨਾਂ ਵਿੱਚੋ 135 ਕੇਸਾਂ ਨੂੰ ਹੋਮ ਆਈਸੋਲੇਸਟ, 11 ਨੂੰ ਸਰਕਾਰੀ ਆਈਸੋਲੇਟ, 23 ਕੇਸਾਂ ਨੂੰ ਲੈਵਲ 1 ਆਈਸੋਲੇਸਨ ਸੈਟਰਾਂ ਵਿੱਚ, ਅਤੇ 9 ਕੇਸ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿੱਚ ਦਾਖਲ ਹਨ। ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 25604 ਕਰੋਨਾ ਸੈਪਲ ਇਕੱਤਰ ਕੀਤੇ ਹਨ ਜਿੰਨਾਂ ਵਿੱਚੋ 25266 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 338 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 225 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 225 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ / Share this: Click to share on X (Opens in new window) X Click to share on Facebook (Opens in new window) Facebook Click to share on WhatsApp (Opens in new window) WhatsApp Click to share on Tumblr (Opens in new window) Tumblr Click to share on LinkedIn (Opens in new window) LinkedIn Click to share on Pocket (Opens in new window) Pocket Click to share on Telegram (Opens in new window) Telegram Click to share on Pinterest (Opens in new window) Pinterest covid-19
Jagraj Gill Website: I am Jagraj Singh Gill Chief Editor News Punjab di channel My contact number is +91 9700065709
ਕਰੋਨਾ ਵਾਇਰਸ ਅੱਜ 8 ਕਰੋਨਾ ਪ੍ਰਭਾਵਿਤ ਮਰੀਜ਼ਾ ਨੂੰ ਦਰੁਸਤੀ ਉਪਰੰਤ ਕੀਤਾ ਡਿਸਚਾਰਜ, 353 ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ Jagraj Gill Sep 2, 2020
ਕਰੋਨਾ ਵਾਇਰਸ ਅੱਜ 78 ਕਰੋਨਾ ਪ੍ਰਭਾਵਿਤ ਮਰੀਜ਼ਾ ਨੂੰ ਦਰੁਸਤੀ ਉਪਰੰਤ ਕੀਤਾ ਡਿਸਚਾਰਜ, 392 ਵਿਅਕਤੀਆਂ ਦੇ ਸੈਪਲ ਜਾਂਚ ਲਈ ਭੇਜੇ Jagraj Gill Sep 1, 2020
ਕਰੋਨਾ ਵਾਇਰਸ ਕਰੋਨਾ ਮਰੀਜ਼ਾਂ ਦੀ ਸ਼ਨਾਖਤ ਕਰਕੇ ਲੋੜੀਦੀ ਸਿਹਤ ਸੁਵਿਧਾ ਪ੍ਰਦਾਨ ਕਰਵਾਉਣ ਲਈ ਜ਼ਿਲ੍ਹੇ ਵਿੱਚ ਨਿਗਰਾਨ ਟੀਮਾਂ ਦਾ ਗਠਨ-ਡਿਪਟੀ ਕਮਿਸ਼ਨਰ Jagraj Gill Aug 31, 2020
ਕਰੋਨਾ ਵਾਇਰਸ ਮੋਗਾ ਚ 101ਆਏ ਕਰੋਨਾ ਨਵੇਂ ਮਾਮਲੇ ਚੌਂਕ ਸ਼ੇਖਾਂ ਮਿੰਨੀ ਕੰਨਟੇਨਮੈਟ ਐਲਾਨਿਆ Jagraj Gill Aug 17, 2020
ਕਰੋਨਾ ਵਾਇਰਸ 944 ਲੋਕਾਂ ਨੂੰ 7 ਦਿਨ ਇਕਾਂਤਵਾਸ ਵਿੱਚ ਰੱਖ ਕੇ ਕਰੋਨਾ ਸਬੰਧੀ ਸਿਹਤ ਚੈਕਅੱਪ ਕਰਕੇ ਘਰ ਭੇਜਿਆ Jagraj Gill Aug 3, 2020
ਕਰੋਨਾ ਵਾਇਰਸ ਮੋਗਾ ਦੀ ਟ੍ਰੈਫਿਕ ਪੁਲਿਸ ਨੇ ਆਵਾਜਾਈ ਵਿਵਸਥਾ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਦੀ ਕਮਾਨ ਵੀ ਸੰਭਾਲੀ Jagraj Gill Jul 19, 2020
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Δ
Government of Punjab ਐਲਪੀਜੀ ਗੈਸ, ਪੈਟਰੋਲ ਅਤੇ ਡੀਜ਼ਲ ਦਾ ਸਟਾਕ ਪੂਰਾ , ਸਪਲਾਈ ਪੂਰੀ ਤਰ੍ਹਾਂ ਆਮ ਵਾਂਗ – ਸਾਗਰ ਸੇਤੀ Jagraj Gill Mar 11, 2026
POLITICS 12 ਮਾਰਚ ਨੂੰ ਬਾਘਾਪੁਰਾਣਾ ਵਿੱਚ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’, ਇਤਿਹਾਸਕ ਇਕੱਠ ਹੋਵੇਗਾ – ਨਿਹਾਲ ਸਿੰਘ ਭੁੱਲਰ Jagraj Gill Mar 10, 2026
Leave a Reply