• Fri. Nov 22nd, 2024

ਮੋਗਾ ਵਿੱਚ 9 ਹੋਰ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ਿਟਿਵ

ByJagraj Gill

May 5, 2020

ਮੋਗਾ 5 ਮਈ (ਜਗਰਾਜ ਗਿੱਲ) ਮੋਗਾ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘਟਣ ਦੀ ਬਜਾਇ ਦਿਨੋ-ਦਿਨ ਵਧਦੀ ਜਾ ਰਹੀ ਹੈ। ਮੋਗਾ ‘ਚ ਅੱਜ ਫਿਰ ਕੋਰੋਨਾ ਵਾਇਰਸ ਦੇ 9 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਦਾ ਅੰਕੜਾ 37 ਤੱਕ ਪਹੁੰਚ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗਲੋਟੀ ਦੇ ਵਸਨੀਕ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ‘ਚੋਂ 6 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 3 ਮਰੀਜ਼ ਪਿੰਡ ਡੇਮਰੂ ਤੋਂ ਹਨ ਜੋ ਕਿ ਨੰਦੇੜ ਸਾਹਿਬ ਤੋਂ ਪਰਤੇ ਹਨ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *